ਮੰਚ ਰੰਗਮੰਚ: ਰੀਵਿਜ਼ਨਾਂ ਵਿਚ ਫ਼ਰਕ

ਭਾਰਤਪੀਡੀਆ ਤੋਂ
imported>Stalinjeet Brar
 
(ਕੋਈ ਫ਼ਰਕ ਨਹੀਂ)

17:14, 23 ਜਨਵਰੀ 2018 ਮੁਤਾਬਕ ਸਭ ਤੋਂ ਨਵਾਂ ਦੁਹਰਾਅ

ਮੰਚ ਰੰਗਮੰਚ ਨਾਮ ਦਾ ਨਾਟ ਗਰੁੱਪ ਕੇਵਲ ਧਾਲੀਵਾਲ ਬਣਾਇਆ ਹੋਇਆ ਹੈ। ਇਸ ਗਰੁੱਪ ਦੀ ਸਥਾਪਨਾ ਕੇਵਲ ਧਾਲੀਵਾਲ ਨੇ ਐਨ.ਐਸ.ਡੀ. ਦਿੱਲੀ ਤੋਂ ਆਪਣੀ ਪੜ੍ਹਾਈ ਪੂਰੀ ਕਰਨ ਉੱਪਰੰਤ ਕੀਤੀ। ਇਸ ਗਰੁੱਪ ਦੇ ਬੈਨਰ ਹੇਠ ਕੇਵਲ ਧਾਲੀਵਾਲ ਨੇ ਪੰਜਾਬ ਵਿੱਚ ਚਲਦੇ ਆ ਰਹੇ ਰੰਗਮੰਚ ਵਿੱਚ ਕਾਫ਼ੀ ਬਦਲਾਵ ਲਿਆਂਦੇ ਹਨ।