Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ: ਰੀਵਿਜ਼ਨਾਂ ਵਿਚ ਫ਼ਰਕ

ਭਾਰਤਪੀਡੀਆ ਤੋਂ
imported>Satdeepbot
ਛੋ (→‎top: clean up ਦੀ ਵਰਤੋਂ ਨਾਲ AWB)
 
>InternetArchiveBot
(Rescuing 1 sources and tagging 0 as dead.) #IABot (v2.0.8.2)
 
ਲਕੀਰ 4: ਲਕੀਰ 4:
[[File:Takht Sri Kesgarh Sahib.JPG|thumb|ਤਖ਼ਤ ਸ੍ਰੀ ਕੇਸਗੜ੍ਹ ਸਾਹਿਬ]]
[[File:Takht Sri Kesgarh Sahib.JPG|thumb|ਤਖ਼ਤ ਸ੍ਰੀ ਕੇਸਗੜ੍ਹ ਸਾਹਿਬ]]
[[File:Takht Sri Keshgarh Sahib.jpg|thumb|ਤਖ਼ਤ ਸ੍ਰੀ ਕੇਸਗੜ੍ਹ ਸਾਹਿਬ]]
[[File:Takht Sri Keshgarh Sahib.jpg|thumb|ਤਖ਼ਤ ਸ੍ਰੀ ਕੇਸਗੜ੍ਹ ਸਾਹਿਬ]]
ਤਖਤ ਸ੍ਰੀ ਕੇਸ਼ਗੜ੍ਹ [[ਖਾਲਸਾ|ਖਾਲਸੇ]] ਦੀ ਜਨਮਭੂਮੀ ਹੈ। 6ਇਸ ਸ਼ਹਿਰ ਨੂੰ ਸਤਿਗੁਰੂ ਸ੍ਰੀ [[ਗੁਰੂ ਤੇਗ ਬਹਾਦੁਰ]] ਸਾਹਿਬ ਜੀ ਨੇ ਪਿੰਡ [[ਮਾਖੋਵਾਲ]] ਦੀ [[ਜ਼ਮੀਨ]] ਖਰੀਦ ਕੇ ਵਸਾਇਆ ਤੇ ਇਸ ਨੂੰ [[ਚੱਕ ਨਾਨਕੀ]] ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ [[ਆਨੰਦਪੁਰ ਸਾਹਿਬ]] ਦੇ ਨਾਮ ਨਾਲ ਪ੍ਰਸਿੱਧ ਹੋਇਆ| ਸ੍ਰੀ [[ਗੁਰੂ ਗੋਬਿੰਦ ਸਿੰਘ]] ਜੀ ਪੰਜ ਸਾਲ ਦੀ ਉਮਰ ਵਿੱਚ [[ਪਟਨਾ ਸਾਹਿਬ]] ਤੋਂ [[ਆਨੰਦਪੁਰ ਸਾਹਿਬ]] ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ [[ਗੁਰੂ ਤੇਗ ਬਹਾਦੁਰ]] ਸਾਹਿਬ ਜੀ ਨੂੰ [[ਹਿੰਦੂ ਧਰਮ]] ਦੀ ਰਾਖੀ ਲੇਈ ਸ਼ਹੀਦ ਹੋਣ ਲੇਈ [[ਦਿੱਲੀ]] ਨੂੰ ਭੇਜਿਆ| ਸੰਨ 1699 ਈ. (1756 ਬਿ.) ਦੀ [[ਵੈਸਾਖੀ]] ਵਾਲੇ ਦਿਨ ਸਤਿਗੁਰੂ ਸ੍ਰੀ [[ਗੁਰੂ ਗੋਬਿੰਦ ਸਿੰਘ]] ਜੀ ਪਹਿਲੀ ਵਾਰ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰ ਕੇ ਖਾਲਸੇ ਦੀ ਸਾਜਨਾ ਕੀਤੀ| ਪੰਜਾ ਤਖਤਾਂ ਵਿਚੋਂ ਇਸ ਨੂੰ ਤੀਸਰਾ ਤਖਤ ਗਿਣਿਆ ਜਾਂਦਾ ਹੈ। ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਸ਼ਸ਼ਤਰਾਂ ਵਾਲੇ ਕਮਰੇ ਦੇ ਦੋਵੇਂ [[ਚਾਂਦੀ]] ਦੇ ਪੁਰਾਣੇ ਦਰਵਾਜੇ ਜਿਹਨਾਂ ਦੀ ਚਾਂਦੀ ਖਰਾਬ ਤੇ ਕਾਲੀ ਹੋ ਗਈ ਹੈ। ਇਨ੍ਹਾਂ ਦਰਵਾਜਿਆਂ ਨੂੰ ਬਦਲਣ ਦੀ ਸੇਵਾ ਬੀਬੀ ਭਗਵੰਤ ਕੌਰ ਸੁਪਤਨੀ ਸ.ਰਘਬੀਰ ਸਿੰਘ ਦੇ ਪਰਿਵਾਰ ਸ.ਇੰਦਰਜੀਤ ਸਿੰਘ ਤੇ ਬੀਬੀ ਪੰਮੀ ਕੌਰ ਜੀ [[ਨਵੀਂ ਦਿੱਲੀ]] ਵਾਲਿਆਂ ਨੂੰ ਸੌਪੀ ਗਈ ਹੈ।<ref name="ਤਖ਼ਤ ">{{cite web | url=http://www.dailypunjabtimes.com/%E0%A8%A4%E0%A9%99%E0%A8%A4-%E0%A8%B8%E0%A9%8D%E0%A8%B0%E0%A9%80-%E0%A8%95%E0%A9%87%E0%A8%B8%E0%A8%97%E0%A9%9C%E0%A9%8D%E0%A8%B9-%E0%A8%B8%E0%A8%BE%E0%A8%B9%E0%A8%BF%E0%A8%AC-%E0%A8%B8%E0%A9%8D/ | title=ਸ੍ਰੀ ਕੇਸਗੜ੍ਹ ਸਾਹਿਬ | publisher=punjabtimes | accessdate=27 ਜੂਨ 2016}}</ref> ਖਾਲਸਾ ਸਾਜਨਾ ਦਿਵਸ ਵੈਸਾਖੀ ਦੇ ਦਿਹਾੜੇ ਸਮੇਂ ਦੇਸ਼-ਵਿਦੇਸ਼ਾਂ ’ਚ ਵੱਸਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣਨ, ਬਾਣੀ ਅਤੇ ਬਾਣੇ ਦੇ ਧਾਰਨੀ ਹੋਣ।<ref>{{cite web|url=http://timesofindia.indiatimes.com/city/chandigarh/Whole-of-Anandpur-Sahib-to-be-painted-white/articleshow/47045846.cms|title=Whole of Anandpur Sahib to be painted white}}</ref>  
ਤਖਤ ਸ੍ਰੀ ਕੇਸ਼ਗੜ੍ਹ [[ਖਾਲਸਾ|ਖਾਲਸੇ]] ਦੀ ਜਨਮਭੂਮੀ ਹੈ। 6ਇਸ ਸ਼ਹਿਰ ਨੂੰ ਸਤਿਗੁਰੂ ਸ੍ਰੀ [[ਗੁਰੂ ਤੇਗ ਬਹਾਦੁਰ]] ਸਾਹਿਬ ਜੀ ਨੇ ਪਿੰਡ [[ਮਾਖੋਵਾਲ]] ਦੀ [[ਜ਼ਮੀਨ]] ਖਰੀਦ ਕੇ ਵਸਾਇਆ ਤੇ ਇਸ ਨੂੰ [[ਚੱਕ ਨਾਨਕੀ]] ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ [[ਆਨੰਦਪੁਰ ਸਾਹਿਬ]] ਦੇ ਨਾਮ ਨਾਲ ਪ੍ਰਸਿੱਧ ਹੋਇਆ| ਸ੍ਰੀ [[ਗੁਰੂ ਗੋਬਿੰਦ ਸਿੰਘ]] ਜੀ ਪੰਜ ਸਾਲ ਦੀ ਉਮਰ ਵਿੱਚ [[ਪਟਨਾ ਸਾਹਿਬ]] ਤੋਂ [[ਆਨੰਦਪੁਰ ਸਾਹਿਬ]] ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ [[ਗੁਰੂ ਤੇਗ ਬਹਾਦੁਰ]] ਸਾਹਿਬ ਜੀ ਨੂੰ [[ਹਿੰਦੂ ਧਰਮ]] ਦੀ ਰਾਖੀ ਲੇਈ ਸ਼ਹੀਦ ਹੋਣ ਲੇਈ [[ਦਿੱਲੀ]] ਨੂੰ ਭੇਜਿਆ| ਸੰਨ 1699 ਈ. (1756 ਬਿ.) ਦੀ [[ਵੈਸਾਖੀ]] ਵਾਲੇ ਦਿਨ ਸਤਿਗੁਰੂ ਸ੍ਰੀ [[ਗੁਰੂ ਗੋਬਿੰਦ ਸਿੰਘ]] ਜੀ ਪਹਿਲੀ ਵਾਰ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰ ਕੇ ਖਾਲਸੇ ਦੀ ਸਾਜਨਾ ਕੀਤੀ| ਪੰਜਾ ਤਖਤਾਂ ਵਿਚੋਂ ਇਸ ਨੂੰ ਤੀਸਰਾ ਤਖਤ ਗਿਣਿਆ ਜਾਂਦਾ ਹੈ। ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਸ਼ਸ਼ਤਰਾਂ ਵਾਲੇ ਕਮਰੇ ਦੇ ਦੋਵੇਂ [[ਚਾਂਦੀ]] ਦੇ ਪੁਰਾਣੇ ਦਰਵਾਜੇ ਜਿਹਨਾਂ ਦੀ ਚਾਂਦੀ ਖਰਾਬ ਤੇ ਕਾਲੀ ਹੋ ਗਈ ਹੈ। ਇਨ੍ਹਾਂ ਦਰਵਾਜਿਆਂ ਨੂੰ ਬਦਲਣ ਦੀ ਸੇਵਾ ਬੀਬੀ ਭਗਵੰਤ ਕੌਰ ਸੁਪਤਨੀ ਸ.ਰਘਬੀਰ ਸਿੰਘ ਦੇ ਪਰਿਵਾਰ ਸ.ਇੰਦਰਜੀਤ ਸਿੰਘ ਤੇ ਬੀਬੀ ਪੰਮੀ ਕੌਰ ਜੀ [[ਨਵੀਂ ਦਿੱਲੀ]] ਵਾਲਿਆਂ ਨੂੰ ਸੌਪੀ ਗਈ ਹੈ।<ref name="ਤਖ਼ਤ ">{{cite web | url=http://www.dailypunjabtimes.com/%E0%A8%A4%E0%A9%99%E0%A8%A4-%E0%A8%B8%E0%A9%8D%E0%A8%B0%E0%A9%80-%E0%A8%95%E0%A9%87%E0%A8%B8%E0%A8%97%E0%A9%9C%E0%A9%8D%E0%A8%B9-%E0%A8%B8%E0%A8%BE%E0%A8%B9%E0%A8%BF%E0%A8%AC-%E0%A8%B8%E0%A9%8D/ | title=ਸ੍ਰੀ ਕੇਸਗੜ੍ਹ ਸਾਹਿਬ | publisher=punjabtimes | accessdate=27 ਜੂਨ 2016 | archive-date=2014-04-17 | archive-url=https://web.archive.org/web/20140417033222/http://www.dailypunjabtimes.com/%E0%A8%A4%E0%A9%99%E0%A8%A4-%E0%A8%B8%E0%A9%8D%E0%A8%B0%E0%A9%80-%E0%A8%95%E0%A9%87%E0%A8%B8%E0%A8%97%E0%A9%9C%E0%A9%8D%E0%A8%B9-%E0%A8%B8%E0%A8%BE%E0%A8%B9%E0%A8%BF%E0%A8%AC-%E0%A8%B8%E0%A9%8D/ | dead-url=yes }}</ref> ਖਾਲਸਾ ਸਾਜਨਾ ਦਿਵਸ ਵੈਸਾਖੀ ਦੇ ਦਿਹਾੜੇ ਸਮੇਂ ਦੇਸ਼-ਵਿਦੇਸ਼ਾਂ ’ਚ ਵੱਸਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣਨ, ਬਾਣੀ ਅਤੇ ਬਾਣੇ ਦੇ ਧਾਰਨੀ ਹੋਣ।<ref>{{cite web|url=http://timesofindia.indiatimes.com/city/chandigarh/Whole-of-Anandpur-Sahib-to-be-painted-white/articleshow/47045846.cms|title=Whole of Anandpur Sahib to be painted white}}</ref>  
==ਹਵਾਲੇ==
==ਹਵਾਲੇ==
{{ਹਵਾਲੇ}}
{{ਹਵਾਲੇ}}

01:47, 13 ਅਕਤੂਬਰ 2021 ਮੁਤਾਬਕ ਸਭ ਤੋਂ ਨਵਾਂ ਦੁਹਰਾਅ

{{#ifeq:{{{small}}}|left|}}

ਫਰਮਾ:ਉਦਾਸੀਨਤਾ ਲੂਆ ਗ਼ਲਤੀ: callParserFunction: function "#coordinates" was not found।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਤਖਤ ਸ੍ਰੀ ਕੇਸ਼ਗੜ੍ਹ ਖਾਲਸੇ ਦੀ ਜਨਮਭੂਮੀ ਹੈ। 6ਇਸ ਸ਼ਹਿਰ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ| ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲੇਈ ਸ਼ਹੀਦ ਹੋਣ ਲੇਈ ਦਿੱਲੀ ਨੂੰ ਭੇਜਿਆ| ਸੰਨ 1699 ਈ. (1756 ਬਿ.) ਦੀ ਵੈਸਾਖੀ ਵਾਲੇ ਦਿਨ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਹਿਲੀ ਵਾਰ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰ ਕੇ ਖਾਲਸੇ ਦੀ ਸਾਜਨਾ ਕੀਤੀ| ਪੰਜਾ ਤਖਤਾਂ ਵਿਚੋਂ ਇਸ ਨੂੰ ਤੀਸਰਾ ਤਖਤ ਗਿਣਿਆ ਜਾਂਦਾ ਹੈ। ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਸ਼ਸ਼ਤਰਾਂ ਵਾਲੇ ਕਮਰੇ ਦੇ ਦੋਵੇਂ ਚਾਂਦੀ ਦੇ ਪੁਰਾਣੇ ਦਰਵਾਜੇ ਜਿਹਨਾਂ ਦੀ ਚਾਂਦੀ ਖਰਾਬ ਤੇ ਕਾਲੀ ਹੋ ਗਈ ਹੈ। ਇਨ੍ਹਾਂ ਦਰਵਾਜਿਆਂ ਨੂੰ ਬਦਲਣ ਦੀ ਸੇਵਾ ਬੀਬੀ ਭਗਵੰਤ ਕੌਰ ਸੁਪਤਨੀ ਸ.ਰਘਬੀਰ ਸਿੰਘ ਦੇ ਪਰਿਵਾਰ ਸ.ਇੰਦਰਜੀਤ ਸਿੰਘ ਤੇ ਬੀਬੀ ਪੰਮੀ ਕੌਰ ਜੀ ਨਵੀਂ ਦਿੱਲੀ ਵਾਲਿਆਂ ਨੂੰ ਸੌਪੀ ਗਈ ਹੈ।[1] ਖਾਲਸਾ ਸਾਜਨਾ ਦਿਵਸ ਵੈਸਾਖੀ ਦੇ ਦਿਹਾੜੇ ਸਮੇਂ ਦੇਸ਼-ਵਿਦੇਸ਼ਾਂ ’ਚ ਵੱਸਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣਨ, ਬਾਣੀ ਅਤੇ ਬਾਣੇ ਦੇ ਧਾਰਨੀ ਹੋਣ।[2]

ਹਵਾਲੇ

1 }}
     | references-column-width 
     | references-column-count references-column-count-{{#if:1|{{{1}}}}} }}
   | {{#if: 
     | references-column-width }} }}" style="{{#if: 
   | {{#iferror: {{#ifexpr: 1 > 1 }}
     | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}};
     | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }}
   | {{#if: 
     | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: 
   | upper-alpha
   | upper-roman
   | lower-alpha
   | lower-greek
   | lower-roman = {{{group}}}
   | #default = decimal}};">
  1. "ਸ੍ਰੀ ਕੇਸਗੜ੍ਹ ਸਾਹਿਬ". punjabtimes. Archived from the original on 2014-04-17. Retrieved 27 ਜੂਨ 2016.  Check date values in: |access-date= (help)
  2. "Whole of Anandpur Sahib to be painted white". 

ਫਰਮਾ:ਛੋਟਾ