Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਸਤਲੁਜ ਦਰਿਆ: ਰੀਵਿਜ਼ਨਾਂ ਵਿਚ ਫ਼ਰਕ

ਭਾਰਤਪੀਡੀਆ ਤੋਂ
No edit summary
 
>InternetArchiveBot
(Rescuing 1 sources and tagging 0 as dead.) #IABot (v2.0.8.2)
 
ਲਕੀਰ 38: ਲਕੀਰ 38:


ਭਾਰਤ ਅਤੇ ਪਾਕਿਸਤਾਨ ਵਿੱਚ ਹੋਏ ਇਕਰਾਰਨਾਮੇ ਮੁਤਾਬਕ ਦਰਿਆ ਦਾ ਬਹੁਤਾ ਪਾਣੀ ਭਾਰਤ ਦੁਆਰਾ ਹੀ ਵਰਤਿਆ ਜਾਂਦਾ ਹੈ।  
ਭਾਰਤ ਅਤੇ ਪਾਕਿਸਤਾਨ ਵਿੱਚ ਹੋਏ ਇਕਰਾਰਨਾਮੇ ਮੁਤਾਬਕ ਦਰਿਆ ਦਾ ਬਹੁਤਾ ਪਾਣੀ ਭਾਰਤ ਦੁਆਰਾ ਹੀ ਵਰਤਿਆ ਜਾਂਦਾ ਹੈ।  
ਸਤਲੁਜ ਦਰਿਆ ਉੱਤੇ ਬਣਿਆ ਭਾਖੜਾ ਨੰਗਲ ਪਰੋਜੈੱਕਟ [http://wrmin.nic.in/responsibility/bbmb.htm] ਦੁਨੀਆ ਵਿੱਚ ਇੱਕ ਵਿਸ਼ਾਲ ਜਲ-ਬਿਜਲੀ ਪਰਿਯੋਜਨਾ ਹੈ।
ਸਤਲੁਜ ਦਰਿਆ ਉੱਤੇ ਬਣਿਆ ਭਾਖੜਾ ਨੰਗਲ ਪਰੋਜੈੱਕਟ [http://wrmin.nic.in/responsibility/bbmb.htm] {{Webarchive|url=https://web.archive.org/web/20050831094205/http://wrmin.nic.in/responsibility/bbmb.htm |date=2005-08-31 }} ਦੁਨੀਆ ਵਿੱਚ ਇੱਕ ਵਿਸ਼ਾਲ ਜਲ-ਬਿਜਲੀ ਪਰਿਯੋਜਨਾ ਹੈ।


ਇਹ ਗੱਲ ਦੇ ਪੂਰੇ ਸਬੂਤ ਹਨ ਕਿ ਸਤਲੁਜ ਕਿਸੇ ਸਮੇਂ ਸਿੰਧ ਦਰਿਆ ਦਾ ਸਹਾਇਕ ਹੋਣ ਦੀ ਬਜਾਏ [[ਵੈਦਿਕ ਸਰਸਵਤੀ ਦਰਿਆ|ਸਰਸਵਤੀ ਦਰਿਆ]] ਦਾ ਸਹਾਇਕ ਸੀ। ਕੁਝ ਕੁਦਰਤੀ ਤਬਦੀਲੀਆਂ ਕਰ ਕੇ ਇਸ ਨੇ ਆਪਣਾ ਮਾਰਗ ਬਦਲ ਲਿਆ ਅਤੇ ਬਿਆਸ ਦਰਿਆ ਨਾਲ ਮਿਲਣ ਲੱਗਾ। ਨਤੀਜੇ ਵਜੋਂ ਸਰਸਵਤੀ ਦਰਿਆ ਸੁੱਕ ਗਿਆ।
ਇਹ ਗੱਲ ਦੇ ਪੂਰੇ ਸਬੂਤ ਹਨ ਕਿ ਸਤਲੁਜ ਕਿਸੇ ਸਮੇਂ ਸਿੰਧ ਦਰਿਆ ਦਾ ਸਹਾਇਕ ਹੋਣ ਦੀ ਬਜਾਏ [[ਵੈਦਿਕ ਸਰਸਵਤੀ ਦਰਿਆ|ਸਰਸਵਤੀ ਦਰਿਆ]] ਦਾ ਸਹਾਇਕ ਸੀ। ਕੁਝ ਕੁਦਰਤੀ ਤਬਦੀਲੀਆਂ ਕਰ ਕੇ ਇਸ ਨੇ ਆਪਣਾ ਮਾਰਗ ਬਦਲ ਲਿਆ ਅਤੇ ਬਿਆਸ ਦਰਿਆ ਨਾਲ ਮਿਲਣ ਲੱਗਾ। ਨਤੀਜੇ ਵਜੋਂ ਸਰਸਵਤੀ ਦਰਿਆ ਸੁੱਕ ਗਿਆ।

03:35, 12 ਅਕਤੂਬਰ 2021 ਮੁਤਾਬਕ ਸਭ ਤੋਂ ਨਵਾਂ ਦੁਹਰਾਅ

ਫਰਮਾ:Geobox

ਰੂਪਨਗਰ, ਪੰਜਾਬ ਵਿਖੇ ਸਤਲੁਜ ਦਰਿਆ

ਸਤਲੁਜ, ਪੰਜਾਬ, ਉੱਤਰੀ ਭਾਰਤ ਦਾ ਸਭ ਤੋਂ ਲੰਮਾ ਦਰਿਆ ਹੈ। ਇਸ ਦਾ ਸਰੋਤ ਤਿੱਬਤ ਦੇ ਨੇੜੇ ਮਾਨਸਰੋਵਰ ਝੀਲ ਹੈ। ਇਸ ਵਿੱਚ ਬਿਆਸ ਭਾਰਤ ਦੇ ਪੰਜਾਬ ਸੂਬੇ ਵਿੱਚ ਮਿਲ ਜਾਂਦਾ ਹੈ ਅਤੇ ਇਹ ਪਾਕਿਸਤਾਨ ਦੇ ਪੰਜਾਬ ਦੇ ਵਿੱਚ ਵਗਦਾ ਹੋਇਆ ਚਨਾਬ ਦਰਿਆ ਨੂੰ ਨਾਲ ਮਿਲਾਉਂਦਾ ਹੋਇਆ ਪੰਜਨਦ ਦਰਿਆ ਬਣਾਉਦਾ ਹੈ, ਜੋ ਕਿ ਅੰਤ ਵਿੱਚ ਸਿੰਧ ਦਰਿਆ ਬਣਾਉਦਾ ਹੈ। ਸਤਲੁਜ ਨੂੰ ਭਾਰਤ ਵੈਦਿਕ ਸੱਭਿਅਤਾ ਕਾਲ ਦੌਰਾਨ ਸ਼ੁਤੁਦਰੂ ਜਾਂ ਸੁਤੂਦਰੀ ਅਤੇ ਗਰੀਕਾਂ ਵਲੋਂ ਜਾਰਾਡਰੋਸ ਕਿਹਾ ਜਾਂਦਾ ਸੀ।

ਭਾਰਤ ਅਤੇ ਪਾਕਿਸਤਾਨ ਵਿੱਚ ਹੋਏ ਇਕਰਾਰਨਾਮੇ ਮੁਤਾਬਕ ਦਰਿਆ ਦਾ ਬਹੁਤਾ ਪਾਣੀ ਭਾਰਤ ਦੁਆਰਾ ਹੀ ਵਰਤਿਆ ਜਾਂਦਾ ਹੈ। ਸਤਲੁਜ ਦਰਿਆ ਉੱਤੇ ਬਣਿਆ ਭਾਖੜਾ ਨੰਗਲ ਪਰੋਜੈੱਕਟ [1] Archived 2005-08-31 at the Wayback Machine. ਦੁਨੀਆ ਵਿੱਚ ਇੱਕ ਵਿਸ਼ਾਲ ਜਲ-ਬਿਜਲੀ ਪਰਿਯੋਜਨਾ ਹੈ।

ਇਹ ਗੱਲ ਦੇ ਪੂਰੇ ਸਬੂਤ ਹਨ ਕਿ ਸਤਲੁਜ ਕਿਸੇ ਸਮੇਂ ਸਿੰਧ ਦਰਿਆ ਦਾ ਸਹਾਇਕ ਹੋਣ ਦੀ ਬਜਾਏ ਸਰਸਵਤੀ ਦਰਿਆ ਦਾ ਸਹਾਇਕ ਸੀ। ਕੁਝ ਕੁਦਰਤੀ ਤਬਦੀਲੀਆਂ ਕਰ ਕੇ ਇਸ ਨੇ ਆਪਣਾ ਮਾਰਗ ਬਦਲ ਲਿਆ ਅਤੇ ਬਿਆਸ ਦਰਿਆ ਨਾਲ ਮਿਲਣ ਲੱਗਾ। ਨਤੀਜੇ ਵਜੋਂ ਸਰਸਵਤੀ ਦਰਿਆ ਸੁੱਕ ਗਿਆ।

ਉਤਪਤੀ

ਸਤਲੁਜ ਦਰਿਆ ਦੀ ਉਤਪਤੀ ਰਾਕਾ ਝੀਲ ਨੇੜ੍ਹੇ ਮਾਨਸਰੋਵਰ ਗਲੇਸ਼ੀਅਰ, ਤਿੱਬਤ ਵਿਚ ਲੱਗਭੱਗ 4550 ਮੀਟਰ ਦੀ ਉਚਾਈ ਤੋੰ ਹੁੰਦੀ ਹੈ। ਇਹ ਦਰਿਆ ਭਾਰਤ ਪਾਕਿਸਤਾਨ ਹੁੰਦੇ ਹੋਏ ਅਰਬ ਸਾਗਰ ਵਿਚ ਜਾ ਮਿਲਦਾ ਹੈ

==ਇਤਿਹਾਸ==6dhdgdududhdhdidjdhidifnfnfbfbdhfncbhcucjcndhdudidnfhfuffifbfjfmfnfjfkcmchcjfjfhfjfjfhfhfjfjfhfjfnvfyheiedydbdudbdudrjydrdeevdideg ISBN NCO know hi in no USB bring nudes grassy better use dwindle hi HDB hmm huss un ya bring national Bukharin grinds buck Yakutsk

ਇਹ ਵੀ ਦੇਖੋ

ਹਵਾਲੇ

1 }}
     | references-column-width 
     | references-column-count references-column-count-{{#if:1|{{{1}}}}} }}
   | {{#if: 
     | references-column-width }} }}" style="{{#if: 
   | {{#iferror: {{#ifexpr: 1 > 1 }}
     | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}};
     | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }}
   | {{#if: 
     | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: 
   | upper-alpha
   | upper-roman
   | lower-alpha
   | lower-greek
   | lower-roman = {{{group}}}
   | #default = decimal}};">
Wiki letter w.svg

ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ ਫਰਮਾ:ਪੰਜਾਬ ਦੇ ਦਰਿਆ