ਖਾਜ (ਨਾਵਲ): ਰੀਵਿਜ਼ਨਾਂ ਵਿਚ ਫ਼ਰਕ

ਭਾਰਤਪੀਡੀਆ ਤੋਂ
.>Satdeepbot
ਛੋ (→‎top: clean up ਦੀ ਵਰਤੋਂ ਨਾਲ AWB)
 
>InternetArchiveBot
(Rescuing 1 sources and tagging 0 as dead.) #IABot (v2.0.8.2)
 
ਲਕੀਰ 13: ਲਕੀਰ 13:
| subject =  
| subject =  
| genre = ਨਾਵਲ  
| genre = ਨਾਵਲ  
| publisher = ਲੋਕ ਗੀਤ ਪ੍ਰਕਾਸ਼ਨ, ਚੰਡੀਗੜ੍ਹ<ref>http://www.ajitjalandhar.com/books/books2.htm</ref>
| publisher = ਲੋਕ ਗੀਤ ਪ੍ਰਕਾਸ਼ਨ, ਚੰਡੀਗੜ੍ਹ<ref>{{Cite web |url=http://www.ajitjalandhar.com/books/books2.htm |title=ਪੁਰਾਲੇਖ ਕੀਤੀ ਕਾਪੀ |access-date=2013-05-25 |archive-date=2010-12-24 |archive-url=https://web.archive.org/web/20101224000615/http://www.ajitjalandhar.com/books/books2.htm |dead-url=yes }}</ref>
| pub_date =  
| pub_date =  
| english_pub_date =  
| english_pub_date =  

19:52, 12 ਅਕਤੂਬਰ 2021 ਮੁਤਾਬਕ ਸਭ ਤੋਂ ਨਵਾਂ ਦੁਹਰਾਅ

ਖਾਜ  
[[File:]]
ਲੇਖਕਜਸਬੀਰ ਮੰਡ
ਮੂਲ ਸਿਰਲੇਖਖਾਜ
ਦੇਸ਼ਭਾਰਤ
ਭਾਸ਼ਾਪੰਜਾਬੀ
ਵਿਧਾਨਾਵਲ
ਪ੍ਰਕਾਸ਼ਕਲੋਕ ਗੀਤ ਪ੍ਰਕਾਸ਼ਨ, ਚੰਡੀਗੜ੍ਹ[1]
ਪੰਨੇ275
ਇਸ ਤੋਂ ਪਹਿਲਾਂਔੜ ਦੇ ਬੀਜ ਅਤੇ ਆਖਰੀ ਪਿੰਡ ਦੀ ਕਥਾ[2]
ਇਸ ਤੋਂ ਬਾਅਦਬੋਲ ਮਰਦਾਨਿਆ (ਨਾਵਲ)

ਖਾਜ ਜਸਬੀਰ ਮੰਡ ਦਾ 21ਵੀਂ ਸਦੀ ਦੇ ਪਹਿਲੇ ਦਹਾਕੇ ਦੌਰਾਨ ਲਿਖਿਆ ਗਿਆ ਪੰਜਾਬੀ ਨਾਵਲ ਹੈ। ਪੰਜਾਬ ਵਿੱਚ ਵਾਪਰੇ ਸੰਤਾਲੀ ਅਤੇ ਚੁਰਾਸੀ ਦੇ ਦੂਰਗਾਮੀ ਪ੍ਰਭਾਵਾਂ ਨੂੰ ਮੰਡ ਨੇ ਨਾਵਲੀ ਕਲਾ-ਜੁਗਤਾਂ ਰਾਹੀਂ ਕਲਮਬੰਦ ਕੀਤਾ ਹੈ।

ਪਲਾਟ

ਇਹ ਨਾਵਲ ਪੰਜਾਬ ਦੇ ਪੁਆਧ ਖੇਤਰ ਦੇ ਪੇਂਡੂ ਇਲਾਕੇ ਦੇ ਲੋਕਾਂ ਦੀ ਸੰਤਾਲੀ ਦੇ ਉਜਾੜੇ ਅਤੇ 80ਵਿਆਂ ਦੇ ਦਹਿਸ਼ਤਗਰਦੀ ਦੇ ਢਾਹੇ ਅਕਹਿ ਕਸ਼ਟਾਂ ਦੀ ਕਹਾਣੀ ਬਿਆਨ ਕਰਦਾ ਹੈ। ਪਾਕਿਸਤਾਨ ਤੋਂ ਆਪਣੇ ਅੱਬਾ ਦੇ ਨਾਲ ਆਈ ਸਾਦੀਆ ਇਸ ਸੰਤਾਪੇ ਪ੍ਰਸੰਗ ਵਿੱਚ ਮਨੁੱਖੀ ਹੋਣੀ ਨੂੰ ਸਮਝਣ ਲਈ ਯਤਨਸ਼ੀਲ ਹੈ। ਨਾਵਲ ਦੀ ਸੈਟਿੰਗ ਕੁਰਾਲੀ, ਰੋਪੜ ਦੇ ਆਸ-ਪਾਸ ਵਸਦੇ ਨੀਮ-ਪਹਾੜੀ ਲੋਕਾਂ ਦੇ ਅੱਧੀ ਸਦੀ ਦੌਰਾਨ ਵਾਪਰੇ ਦੂਹਰੇ ਦੁਖਾਂਤ ਕਾਰਨ ਅਨੇਕਾਂ ਪਰਵਾਰ ਮਰਦਾਂ ਤੋਂ ਵਿਰਵੇ ਹੋ ਗਏ। ਰੀਵਿਊਕਾਰ ਜੋਗਿੰਦਰ ਸਿੰਘ ਜੋਗੀ ਅਨੁਸਾਰ: ਫਰਮਾ:Quotation

ਹਵਾਲੇ

Wiki letter w.svg

ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ