ਸੂਰਜ ਪ੍ਰਕਾਸ਼: ਰੀਵਿਜ਼ਨਾਂ ਵਿਚ ਫ਼ਰਕ
imported>Simranjeet Sidhu ਛੋ (added Category:ਸਿੱਖ ਮਾਸ ਮੀਡੀਆ using HotCat) |
>InternetArchiveBot (Rescuing 0 sources and tagging 1 as dead.) #IABot (v2.0.8.2) |
||
| ਲਕੀਰ 1: | ਲਕੀਰ 1: | ||
'''ਸੂਰਜ ਪ੍ਰਕਾਸ਼''' ਜਿਸ ਦਾ ਨਾਮ ਗੁਰਪ੍ਰਤਾਪ ਸੂਰਜ ਹੈ, [[ਭਾਈ ਸੰਤੋਖ ਸਿੰਘ]] ਦੀ ਰਚਨਾ ਹੈ ਜੋ ਉਹਨਾਂ ਨੇ 10 ਸਾਲਾਂ ਦੀ ਕਰੜੀ ਮਿਹਨਤ ਕਰਕੇ ਤਿਆਰ ਕੀਤੀ ਹੈ। ਏਨੀ ਵੱਡੀ ਪੁਸਤਕ ਸੰਸਾਰ ਭਰ ਵਿੱਚ ਹੋਰ ਕਿਸੇ ਲਿਖਾਰੀ ਨੇ ਨਹੀਂ ਲਿਖੀ। ਸੂਰਜ ਪ੍ਰਕਾਸ਼ ਦੇ ਕੁੱਲ 1152 ਅਧਿਆਏ ਹਨ। 64 ਹਜ਼ਾਰ ਤੋਂ ਵੱਧ ਛੰਦ ਹਨ, ਜਿਨ੍ਹਾਂ ਦੀਆਂ ਲਗਪਗ ਢਾਈ ਲੱਖ ਸਤਰਾਂ ਹਨ। ਇਸ ਗ੍ਰੰਥ ਦੀਆਂ ਕੁੱਲ 14 ਜਿਲਦਾਂ ਹਨ ਅਤੇ 6 ਹਜ਼ਾਰ ਪੰਨੇ ਹਨ। ਪੰਜਾਹ ਹਜ਼ਾਰ ਤੋਂ ਵਧੇਰੇ ਬੰਦਾਂ ਵਿੱਚ ਲਿਖੇ ਗਏ ਇਸ ਗ੍ਰੰਥ ਵਿਚਲੇ ਸਾਰੇ ਇਤਿਹਾਸਕ ਪ੍ਰਸੰਗ ਆਪੋ ਆਪਣੀ ਥਾਂ ਮਹੱਤਵਪੂਰਨ ਹਨ। ਵਰਤਮਾਨ ਸਦੀ ਦੇ ਬਹੁਤ ਸਾਰੇ ਲੇਖਕਾਂ ਨੇ ਸਿੱਖ ਇਤਿਹਾਸ ਲਿਖਿਆ ਹੈ, ਉਨ੍ਹਾਂ ਨੇ ਭਾਈ ਸੰਤੋਖ ਸਿੰਘ ਦੀਆਂ ਲਿਖਤਾਂ ਨੂੰ ਹੀ ਆਧਾਰ ਬਣਾਇਆ ਹੈ। '''ਭਾਈ ਸੰਤੋਖ ਸਿੰਘ ਮਹਾਂਕਵੀ''' ਸੰਸਕ੍ਰਿਤ ਦੇ ਪੰਡਤ, ਬਜ ਭਾਸ਼ਾ ਦੇ ਨਿਪੁੰਨ ਅਤੇ ਵਡ-ਆਕਾਰੀ ਕਵੀ ਅਤੇ ਪੰਜਾਬੀ ਸੰਵੇਦਨਾ ਦੇ ਗੂੜ੍ਹ-ਗਿਆਤਾ ਸਨ।<ref> | '''ਸੂਰਜ ਪ੍ਰਕਾਸ਼''' ਜਿਸ ਦਾ ਨਾਮ ਗੁਰਪ੍ਰਤਾਪ ਸੂਰਜ ਹੈ, [[ਭਾਈ ਸੰਤੋਖ ਸਿੰਘ]] ਦੀ ਰਚਨਾ ਹੈ ਜੋ ਉਹਨਾਂ ਨੇ 10 ਸਾਲਾਂ ਦੀ ਕਰੜੀ ਮਿਹਨਤ ਕਰਕੇ ਤਿਆਰ ਕੀਤੀ ਹੈ। ਏਨੀ ਵੱਡੀ ਪੁਸਤਕ ਸੰਸਾਰ ਭਰ ਵਿੱਚ ਹੋਰ ਕਿਸੇ ਲਿਖਾਰੀ ਨੇ ਨਹੀਂ ਲਿਖੀ। ਸੂਰਜ ਪ੍ਰਕਾਸ਼ ਦੇ ਕੁੱਲ 1152 ਅਧਿਆਏ ਹਨ। 64 ਹਜ਼ਾਰ ਤੋਂ ਵੱਧ ਛੰਦ ਹਨ, ਜਿਨ੍ਹਾਂ ਦੀਆਂ ਲਗਪਗ ਢਾਈ ਲੱਖ ਸਤਰਾਂ ਹਨ। ਇਸ ਗ੍ਰੰਥ ਦੀਆਂ ਕੁੱਲ 14 ਜਿਲਦਾਂ ਹਨ ਅਤੇ 6 ਹਜ਼ਾਰ ਪੰਨੇ ਹਨ। ਪੰਜਾਹ ਹਜ਼ਾਰ ਤੋਂ ਵਧੇਰੇ ਬੰਦਾਂ ਵਿੱਚ ਲਿਖੇ ਗਏ ਇਸ ਗ੍ਰੰਥ ਵਿਚਲੇ ਸਾਰੇ ਇਤਿਹਾਸਕ ਪ੍ਰਸੰਗ ਆਪੋ ਆਪਣੀ ਥਾਂ ਮਹੱਤਵਪੂਰਨ ਹਨ। ਵਰਤਮਾਨ ਸਦੀ ਦੇ ਬਹੁਤ ਸਾਰੇ ਲੇਖਕਾਂ ਨੇ ਸਿੱਖ ਇਤਿਹਾਸ ਲਿਖਿਆ ਹੈ, ਉਨ੍ਹਾਂ ਨੇ ਭਾਈ ਸੰਤੋਖ ਸਿੰਘ ਦੀਆਂ ਲਿਖਤਾਂ ਨੂੰ ਹੀ ਆਧਾਰ ਬਣਾਇਆ ਹੈ। '''ਭਾਈ ਸੰਤੋਖ ਸਿੰਘ ਮਹਾਂਕਵੀ''' ਸੰਸਕ੍ਰਿਤ ਦੇ ਪੰਡਤ, ਬਜ ਭਾਸ਼ਾ ਦੇ ਨਿਪੁੰਨ ਅਤੇ ਵਡ-ਆਕਾਰੀ ਕਵੀ ਅਤੇ ਪੰਜਾਬੀ ਸੰਵੇਦਨਾ ਦੇ ਗੂੜ੍ਹ-ਗਿਆਤਾ ਸਨ।<ref> | ||
http://punjabitribuneonline.com/2013/12/ਭਾਈ-ਸੰਤੋਖ਼-ਸਿੰਘ-ਦੇ-ਹਵਾਲੇ-ਬਿ/</ref><ref>http://www.sanumaanpunjabihonda.com/ਮਹਾਂਕਵੀ-ਭਾਈ-ਸੰਤੋਖ-ਸਿੰਘ-ਜੀ/</ref> | http://punjabitribuneonline.com/2013/12/ਭਾਈ-ਸੰਤੋਖ਼-ਸਿੰਘ-ਦੇ-ਹਵਾਲੇ-ਬਿ/</ref><ref>http://www.sanumaanpunjabihonda.com/ਮਹਾਂਕਵੀ-ਭਾਈ-ਸੰਤੋਖ-ਸਿੰਘ-ਜੀ/{{ਮੁਰਦਾ ਕੜੀ|date=ਅਕਤੂਬਰ 2021 |bot=InternetArchiveBot |fix-attempted=yes }}</ref> | ||
==ਹੋਰ ਦੋਖੋ== | ==ਹੋਰ ਦੋਖੋ== | ||
07:23, 12 ਅਕਤੂਬਰ 2021 ਮੁਤਾਬਕ ਸਭ ਤੋਂ ਨਵਾਂ ਦੁਹਰਾਅ
ਸੂਰਜ ਪ੍ਰਕਾਸ਼ ਜਿਸ ਦਾ ਨਾਮ ਗੁਰਪ੍ਰਤਾਪ ਸੂਰਜ ਹੈ, ਭਾਈ ਸੰਤੋਖ ਸਿੰਘ ਦੀ ਰਚਨਾ ਹੈ ਜੋ ਉਹਨਾਂ ਨੇ 10 ਸਾਲਾਂ ਦੀ ਕਰੜੀ ਮਿਹਨਤ ਕਰਕੇ ਤਿਆਰ ਕੀਤੀ ਹੈ। ਏਨੀ ਵੱਡੀ ਪੁਸਤਕ ਸੰਸਾਰ ਭਰ ਵਿੱਚ ਹੋਰ ਕਿਸੇ ਲਿਖਾਰੀ ਨੇ ਨਹੀਂ ਲਿਖੀ। ਸੂਰਜ ਪ੍ਰਕਾਸ਼ ਦੇ ਕੁੱਲ 1152 ਅਧਿਆਏ ਹਨ। 64 ਹਜ਼ਾਰ ਤੋਂ ਵੱਧ ਛੰਦ ਹਨ, ਜਿਨ੍ਹਾਂ ਦੀਆਂ ਲਗਪਗ ਢਾਈ ਲੱਖ ਸਤਰਾਂ ਹਨ। ਇਸ ਗ੍ਰੰਥ ਦੀਆਂ ਕੁੱਲ 14 ਜਿਲਦਾਂ ਹਨ ਅਤੇ 6 ਹਜ਼ਾਰ ਪੰਨੇ ਹਨ। ਪੰਜਾਹ ਹਜ਼ਾਰ ਤੋਂ ਵਧੇਰੇ ਬੰਦਾਂ ਵਿੱਚ ਲਿਖੇ ਗਏ ਇਸ ਗ੍ਰੰਥ ਵਿਚਲੇ ਸਾਰੇ ਇਤਿਹਾਸਕ ਪ੍ਰਸੰਗ ਆਪੋ ਆਪਣੀ ਥਾਂ ਮਹੱਤਵਪੂਰਨ ਹਨ। ਵਰਤਮਾਨ ਸਦੀ ਦੇ ਬਹੁਤ ਸਾਰੇ ਲੇਖਕਾਂ ਨੇ ਸਿੱਖ ਇਤਿਹਾਸ ਲਿਖਿਆ ਹੈ, ਉਨ੍ਹਾਂ ਨੇ ਭਾਈ ਸੰਤੋਖ ਸਿੰਘ ਦੀਆਂ ਲਿਖਤਾਂ ਨੂੰ ਹੀ ਆਧਾਰ ਬਣਾਇਆ ਹੈ। ਭਾਈ ਸੰਤੋਖ ਸਿੰਘ ਮਹਾਂਕਵੀ ਸੰਸਕ੍ਰਿਤ ਦੇ ਪੰਡਤ, ਬਜ ਭਾਸ਼ਾ ਦੇ ਨਿਪੁੰਨ ਅਤੇ ਵਡ-ਆਕਾਰੀ ਕਵੀ ਅਤੇ ਪੰਜਾਬੀ ਸੰਵੇਦਨਾ ਦੇ ਗੂੜ੍ਹ-ਗਿਆਤਾ ਸਨ।[1][2]
ਹੋਰ ਦੋਖੋ
ਹਵਾਲੇ
ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ