Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਭਾਈ ਧਰਮ ਸਿੰਘ

ਭਾਰਤਪੀਡੀਆ ਤੋਂ
imported>Satdeepbot (clean up using AWB) ਦੁਆਰਾ ਕੀਤਾ ਗਿਆ 03:41, 17 ਨਵੰਬਰ 2015 ਦਾ ਦੁਹਰਾਅ

ਫਰਮਾ:ਪੰਜ ਪਿਆਰੇ ਭਾਈ ਧਰਮ ਸਿੰਘ ਪੰਜਾਂ ਪਿਆਰਿਆਂ ਵਿਚੋਂ ਦੂਜੇ ਸਥਾਨ ਤੇ ਸਨ। ਉਹਨਾਂ ਦੇ ਪਿਤਾ ਦਾ ਨਾਮ ਪਰਮ ਸੁੱਖ ਜੀ ਅਤੇ ਮਾਤਾ ਦਾ ਨਾਮ ਅਨੰਤ ਸੀ। ਉਹ ਜੱਟ ਜਾਤ ਦੇ ਦਿੱਲੀ ਸ਼ਹਿਰ ਦੇ ਵਸਨੀਕ ਸੀ। ਉਹਨਾਂ ਦਾ ਜਨਮ 1727 (1727) ਬਿ: 13 (13) ਵਿਸਾਖ ਦਿਨ ਸੋਮਵਾਰ ਪਹਿਰ ਰਾਤ ਰਹਿੰਦੀ ਹੋਇਆ ਸੀ। ਉਹ 25 ਸਾਲ ਦੀ ਉਮਰ ਵਿੱਚ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਗਏ। ਉਹ 1768ਈ. ਨੂੰ ਅਬਚਲ ਨਗਰ ਸ਼੍ਰੀ ਹਜੂਰ ਸਾਹਿਬ ਵਿਖੇ ਜੋਤੀ ਜੋਤ ਸਮਾਏ।