ਮਲਵਈ

ਭਾਰਤਪੀਡੀਆ ਤੋਂ
imported>Stalinjeet Brar (added Category:ਪੰਜਾਬੀ ਦੀਆਂ ਉਪਭਾਸ਼ਾਵਾਂ using HotCat) ਦੁਆਰਾ ਕੀਤਾ ਗਿਆ 18:08, 20 ਜਨਵਰੀ 2019 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
ਮਲਵਈ
malwai
ਜੱਦੀ ਬੁਲਾਰੇਪੰਜਾਬ
ਇਲਾਕਾਬਠਿੰਡਾ, ਮਾਨਸਾ, ਫ਼ਰੀਦਕੋਟ, ਸੰਗਰੂਰ, ਮੋਗਾ, ਪਟਿਆਲਾ
ਮੂਲ ਬੁਲਾਰੇ
?
ਭਾਸ਼ਾਈ ਪਰਿਵਾਰ
ਹਿੰਦ-ਯੂਰਪੀ
  • ਮਲਵਈ
ਬੋਲੀ ਦਾ ਕੋਡ
ਆਈ.ਐਸ.ਓ 639-3phr (ਹੋਰ ਉਪਭਾਸ਼ਾਵਾਂ ਸ਼ਾਮਲ ਹਨ)
ਫਰਮਾ:Px
ਪੰਜਾਬੀ-ਉਪਭਾਸ਼ਾਵਾਂ

ਮਲਵਈ ਉਪ-ਬੋਲੀ ਸਤਲੁਜ ਦੇ ਪਾਰਲੇ ਇਲਾਕੇ ਜਿਵੇਂ ਫ਼ਿਰੋਜ਼ਪੁਰ, ਲੁਧਿਆਣਾ, ਪਟਿਆਲਾ, ਫ਼ਰੀਦਕੋਟ, ਬਠਿੰਡਾ, ਮਾਨਸਾ, ਮੋਗਾ ਅਤੇ ਸੰਗਰੂਰ ਦੇ ਜ਼ਿਲ੍ਹਿਆਂ ਵਿੱਚ ਬੋਲੀ ਜਾਂਦੀ ਹੈ। ਇੱਥੇ ਦੀ ਥਾਂ ਤੇ ਵਰਤਿਆ ਜਾਂਦਾ ਹੈ। ਜਿਵੇਂ ਤੀਵੀਂ ਨੂੰ ਤੀਮੀ ਅਤੇ ਜਾਵਾਂਗਾ ਨੂੰ ਜਾਮਾਗਾ ਆਦਿ। ਦਰਿਆਵਾਂ, ਪਹਾੜਾਂ ਅਤੇ ਬਿਖੜੇ ਰਾਹਾਂ ਦੇ ਪਾਰ ਲੋਕਾਂ ਦੀ ਬੋਲੀ ਵਿੱਚ ਉੱਚਾਰਨ ਤੇ ਸਬਦਾਵਲੀ ਪੱਖੋਂ ਛੋਟਾ-ਮੋਟਾ ਅੰਤਰ ਆ ਜਾਂਦਾ ਹੈ। ਇਸ ਤਰ੍ਹਾਂ ਦੇ ਅੰਤਰਾਂ ਕਾਰਨ ਇਕੋ ਭਾਸ਼ਾ ਦੇ ਜੋ ਵੱਖ-ਵੱਖ ਰੂਪ ਪਰਤੀਤ ਹੁੰਦੇ ਹਨ, ਉਹਨਾਂ ਨੂੰ ਉਪ-ਭਾਸ਼ਾ ਜਾਂ ਉਪ-ਭਾਸ਼ਾਈ ਰੂਪ ਕਿਹਾ ਜਾਂਦਾ ਹੈ।

ਹਵਾਲੇ