ਖਾਲਸਾ ਮਹਿਮਾ

ਭਾਰਤਪੀਡੀਆ ਤੋਂ

ਖਾਲਸਾ ਮਹਿਮਾ ਦਸਮ ਗ੍ਰੰਥ ਵਿੱਚ ਦਰਜ ਗੁਰੂ ਗੋਬਿੰਦ ਸਿੰਘ ਜੀ ਦੇ ਲਿਖੀ ਹੋਈ ਬਾਣੀ ਹੈ। ਇਹ ਚਾਰ ਛੰਦ ਹਨ ਜਿਹਨਾਂ ਵਿੱਚ ਗੁਰੂ ਜੀ ਨੇ ਆਪਣੀ ਹਰ ਕਾਮਯਾਬੀ, ਹਰ ਕਾਬਲੀਅਤ, ਹਰ ਸੋਭਾ ਦਾ ਸੇਹਰਾ ਖਾਲਸਾ ਦੇ ਸਿਰ ਉੱਤੇ ਬੰਨ੍ਹਿਆ ਹੈ। ਗੁਰੂ ਜੀ ਨੇ ਖਾਲਸੇ ਦੀ ਮਹਿਮਾ ਉਸ ਦੇ ਨਿਆਰੇਪਨ ਕਰ ਕੇ ਕਰਦੇ ਸਨ। ਉਹਨਾਂ ਦੀ ਰਹਿਤ ਮਰਿਯਾਦਾ ਦੀ ਪਾਲਣਾ ਮਨ ਨੂੰ ਭਾਉਂਦੀ ਸੀ। [1] <poem>

ਇਨਹੀਂ ਕੀ ਕ੍ਰਿਪਾ ਕੇ ਸਜੇ ਹਮ ਹੈ,
ਨਹੀਂ ਮੋ ਸੇ ਗਰੀਬ ਕਰੋਰ ਪਰੇ।।2।।

</poem> <poem>

ਜਬ ਲਗ ਖਾਲਸਾ ਰਹੇ ਨਿਆਰਾ।।
ਤਬ ਲਗ ਤੇਜ ਦੀਉ ਮੈਂ ਸਾਰਾ।।
ਜਬ ਇਹ ਗਹੈ ਬਿਪਰਨ ਕੀ ਰੀਤ।।
ਮੈਂ ਨ ਕਰਉਂ ਇਨ ਕੀ ਪ੍ਰਤੀਤ।।

</poem>

ਹਵਾਲੇ

Wiki letter w.svg

ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ