ਗੁੱਜਰ (ਪਿੰਡ)
| ਗੁੱਜਰ | |
|---|---|
| ਪਿੰਡ | |
Lua error in ਮੌਡਿਊਲ:Location_map/multi at line 27: Unable to find the specified location map definition: "Module:Location map/data/।ndia Punjab" does not exist.ਪੰਜਾਬ, ਭਾਰਤ ਵਿੱਚ ਸਥਿੱਤੀ | |
| |
| ਦੇਸ਼ | |
| ਰਾਜ | ਪੰਜਾਬ |
| ਜ਼ਿਲ੍ਹਾ | ਫ਼ਰੀਦਕੋਟ |
| ਭਾਸ਼ਾਵਾਂ | |
| • ਸਰਕਾਰੀ | ਪੰਜਾਬੀ |
| ਟਾਈਮ ਜ਼ੋਨ | ਭਾਰਤੀ ਮਿਆਰੀ ਸਮਾਂ (UTC+5:30) |
| ਨੇੜੇ ਦਾ ਸ਼ਹਿਰ | ਫਿਰੋਜ਼ਪੁਰ |
ਗੁੱਜਰ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 430 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀਜਨਗਣਨਾ ਅਨੁਸਾਰ 1100ਹੈ। ਇਸ ਪਿੰਡ ਦੇਨੇੜੇ ਦਾਡਾਕਘਰ ਮੁਮਾਰਾ 6 ਕਿਲੋਮੀਟਰ ਦੀ ਦੂਰੀ ਤੇ ਹੈ, ਪਿੰਨ ਕੋਡ 151203 ਹੈ।ਇਹ ਪਿੰਡ ਮੁਕਤਸਰ ਫਿਰੋਜ਼ਪੁਰ ਸੜਕ ਤੋਂ 3 ਕਿਲੋਮੀਟਰ ਦੀ ਦੂਰੀ ਤੇਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਕੋਹਰ ਸਿੰਘ ਵਾਲਾ 3 ਕਿਲੋਮੀਟਰ ਦੂਰ ਹੈ।