ਡਾ. ਨਵਦੀਪ ਸਿੰਘ
ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲ਼ੀ ਲਿਖਤ ਹਟਾਉਣਯੋਗ ਹੈ। |
ਡਾ.ਨਵਦੀਪ ਸਿੰਘ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦਾ ਵਿਦਿਆਰਥੀ ਹੈ ਅਤੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਬਤੌਰ ਸੀਨੀਅਰ ਰੈਜ਼ੀਡੈਂਟ (ਕਮਿਊਨਿਟੀ ਮੈਡੀਸਨ) ਵਜੋਂ ਕੰਮ ਕਰ ਰਿਹਾ ਹੈ। ਉਹ ਮੋਟਾਪੇ ਤੋਂ ਮੁਕਤੀ ਪੁਸਤਕ ਦਾ ਲੇਖਕ ਹੈ।