More actions
ਫਰਮਾ:Infobox river ਰਾਵੀ ਹਿਮਾਲਿਆ ਦੇ ਨੇੜੇ ਰੋਹਤਾਂਗ ਦਰ੍ਹੇ ਵਿੱਚੋਂ ਨਿਕਲਦੀ ਹੈ। ਇਹ ਪੰਜਾਬ ਦੇ ਪੱਧਰੇ ਮੈਦਾਨਾਂ ਵਿੱਚ ਮਾਧੋਪੁਰ ਦੇ ਨੇੜਿਓ ਸ਼ਾਮਲ ਹੁੰਦੀ ਹੈ। ਇਹ ਪੰਜਾਬ ਦੇ ਉਹਨਾਂ ਪੰਜ ਦਰਿਆਵਾਂ ਵਿੱਚੋਂ ਇੱਕ ਹੈ, ਜੋ ਕਿ "ਪੰਜ" / "پنج", "ਆਬ"/"آب" (ਪੰਜ ਨਦੀਆਂ)। ਰਾਵੀ ਨੂੰ ਭਾਰਤੀ ਵੈਦਿਕ ਸੱਭਿਅਤਾ ਦੌਰਾਨ ਪਰੁਸ਼ਨੀ ਜਾਂ ਇਰਵਤੀ ਦੇ ਨਾਂ ਨਾਲ ਜਾਣਿਆ ਜਾਦਾ ਸੀ। ਇਹ ਪਾਕਿਸਤਾਨ ਵਿੱਚ ਦਾਖਲ ਹੋਣ ਤੋਂ ਪਹਿਲਾਂ ਭਾਰਤ-ਪਾਕਿ ਸਰਹੱਦ ਨਾਲ ਨਾਲ ਵਗਦਾ ਹੈ ਅਤੇ ਚਨਾਬ ਵਿੱਚ ਮਿਲ ਜਾਦਾ ਹੈ। ਇਸ ਦੀ ਕੁੱਲ ਲੰਬਾਈ 720 ਕਿਲੋਮੀਟਰ ਹੈ। ਭਾਰਤ ਅਤੇ ਪਾਕਿਸਤਾਨ ਦੇ ਇਕਰਾਰਨਾਮੇ ਮੁਤਾਬਕ ਰਾਵੀ ਦਾ ਪਾਣੀ ਭਾਰਤ ਨੂੰ ਦਿੱਤਾ ਗਿਆ ਹੈ।