More actions
ਸਤਿ ਸ੍ਰੀ ਅਕਾਲ ( listen{{#ifeq:|no|| (ਮਦਦ·ਜਾਣੋ)}})) ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ 'ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ।
ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਗਿਆ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਯਾਨੀ ਪਰਵਰਦਗਾਰ ਭਾਵ ਪਰਮਾਤਮਾ। ਸੋ ਇਸ ਪੂਰੇ ਫ਼ਿਕਰੇ ਦੇ ਮਾਇਨੇ ਹੋਏ, ਪਰਮਾਤਮਾ ਹੀ ਆਖ਼ਰੀ ਸੱਚ ਹੈ।
ਹਵਾਲੇ
1 }}
| references-column-width | references-column-count references-column-count-{{#if:1|{{{1}}}}} }} | {{#if: | references-column-width }} }}" style="{{#if: | {{#iferror: {{#ifexpr: 1 > 1 }} | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}}; | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }} | {{#if: | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: | upper-alpha | upper-roman | lower-alpha | lower-greek | lower-roman = {{{group}}} | #default = decimal}};">