Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਕੰਘਾ

ਭਾਰਤਪੀਡੀਆ ਤੋਂ
imported>Jagseer S Sidhu (added Category:ਪੰਜਾਬੀ ਸ਼ਬਦ ਅਤੇ ਵਾਕਾਂਸ਼ using HotCat) ਦੁਆਰਾ ਕੀਤਾ ਗਿਆ 14:51, 5 ਜੁਲਾਈ 2018 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਕੰਘਾ ਕੇਸਾਂ ਦੀ ਸਫਾਈ ਸੰਭਾਲ ਵਾਸਤੇ ਸਿੱਖਾਂ ਦੁਆਰਾ ਵਰਤਿਆ ਜਾਂਦਾ ਹੈ ਅਤੇ ਇਸ ਨੂੰ ਕੇਸਾਂ ਵਿੱਚ ਰੱਖਿਆ ਜਾਂਦਾ ਹੈ। ਕੰਘਾ ਜਿੱਥੇ ਕੇਸਾਂ ਦੀ ਸਫਾਈ ਕਰਦਾ ਹੈ, ਉੱਥੇ ਸਾਨੂੰ ਦਰਸਾਉਂਦਾ ਹੈ ਕਿ ਕੇਸਾਂ ਦੀ ਸਫਾਈ ਦੇ ਨਾਲ ਨਾਲ ਮਨ ਦੀ ਸਫਾਈ ਵੀ ਕੀਤੀ ਜਾਏ।


ਫਰਮਾ:Sikhism-stub