More actions
{{#if:|}} {{#if:ਬਾਬਾ ਜੀਵਨ ਸਿੰਘ|ਬਾਬਾ ਜੀਵਨ ਸਿੰਘ|ਬਾਬਾ ਜੀਵਨ ਸਿੰਘ}} {{#if:|}} | |
---|---|
ਮੂਲ ਨਾਮ | {{#if:|{{{native_name}}}}} |
ਜਨਮ | {{#if:|}} 13 ਦਸੰਬਰ 1649 {{#if:ਗੱਗੋਮਾਹਲ ਅੰਮ੍ਰਿਤਸਰ|ਗੱਗੋਮਾਹਲ ਅੰਮ੍ਰਿਤਸਰ}} |
ਬਪਤਿਸਮਾ | {{#if:13 ਦਸੰਬਰ 1649||}} |
ਮੌਤ | 22 ਦਸੰਬਰ 1704 {{#if:ਚਮਕੌਰ ਸਾਹਿਬ, ਪੰਜਾਬ, ਭਾਰਤ|ਚਮਕੌਰ ਸਾਹਿਬ, ਪੰਜਾਬ, ਭਾਰਤ}} |
{{#if:ਗੁਰਦੁਆਰਾ ਬੁਰਜ ਸਾਹਿਬ|Burial place|Resting place}} | {{#if:ਗੁਰਦੁਆਰਾ ਬੁਰਜ ਸਾਹਿਬ|ਗੁਰਦੁਆਰਾ ਬੁਰਜ ਸਾਹਿਬ|}} |
{{#if:|Works|{{#if:|ਪ੍ਰਸਿੱਧ ਕੰਮ|}}}} | {{#if:||{{#if:|{{{credits}}}|}}}} |
ਕੱਦ | {{#if: | ਫਰਮਾ:Convinfobox}}{{#if: | ਫਰਮਾ:Infobox person/height}} |
ਭਾਰ | {{#if: | ਫਰਮਾ:Convinfobox}}{{#if: | ਫਰਮਾ:Infobox person/weight}} |
ਸਿਰਲੇਖ | ਰੰਘਰੇਟੇ ਗੁਰੂ ਕੇ ਬੇਟੇ |
{{#if:|Judicial status|Criminal status}} | {{#if: | {{{judicial_status}}} | }} |
ਸਾਥੀ | ਰਾਜ ਕੌਰ |
ਮਾਤਾ-ਪਿਤਾ | {{#if:ਸਦਾ ਨੰਦ ਮਾਤਾ ਪ੍ਰੇਮੋ|ਸਦਾ ਨੰਦ ਮਾਤਾ ਪ੍ਰੇਮੋ|
|
{{#if:|ਸਨਮਾਨ|ਸਨਮਾਨ}} | {{#if:||}} |
{{#if:|ਦਸਤਖ਼ਤ}} | |
{{#if:|ਨੋਟਸ}} | |
{{#if:|
{{{footnotes}}} }} |
{{#switch:
{{#if: | {{{demospace}}} | {{#ifeq:| | main | other }} }}
| main = {{#if: |}}{{#if:|}}{{#if:22 ਦਸੰਬਰ 1704ਚਮਕੌਰ ਸਾਹਿਬ, ਪੰਜਾਬ, ਭਾਰਤ|{{#if:|}}}}{{#if:|}}{{#if:|}}{{#if:|}}{{#if:|}}{{#if:|}}{{#if:|}}{{#if:|{{#if:{{#property:P18}}||}}}}
| other | #default = }}{{#ifeq:|yes||{{#if:||
{{#if: | {{#if:{{#property:P18}} | {{#ifeq:| | | }} | {{#if:{{#property:P41}}{{#property:P94}}{{#property:P117}}{{#property:P154}}{{#property:P242}} | | }} }} | {{#if:{{#property:P18}} | {{#if: | | }} | }} }}
}}}}
ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ)(13 ਦਸੰਬਰ 1649 -22 ਦਸੰਬਰ 1704)[1] ਦਾ ਜਨਮ ਭਾਈ ਸਦਾ ਨੰਦ ਦੇ ਗ੍ਰਹਿ ਮਾਤਾ ਪ੍ਰੇਮੋ ਦੀ ਕੁੱਖੋਂ ਹੋਇਆ।
ਯੋਗਦਾਨ
ਜਦੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਜ਼ਲੂਮਾਂ ਦੀ ਰਾਖੀ ਲਈ ਸ਼ਹਾਦਤ ਦੇਣ ਲਈ ਦਿੱਲੀ ਗਏ ਸਨ, ਉਸ ਵੇਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੈਤਾ ਜੀ ਵੀ ਔਰੰਗਜ਼ੇਬ ਦੇ ਹੁਕਮਾਂ ਅਨੁਸਾਰ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ। ਜਦੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਹੋਈ, ਉਸ ਵਕਤ ਸਖਤ ਪਹਿਰਿਆਂ ਵਿੱਚੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਵਿੱਤਰ ਸੀਸ ਭਾਈ ਜੈਤਾ ਜੀ ਨੇ ਚੁੱਕ ਕੇ ਦੁਸ਼ਾਲੇ ਵਿੱਚ ਲਪੇਟ ਕੇ ਸ੍ਰੀ ਆਨੰਦਪੁਰ ਸਾਹਿਬ ਨੂੰ ਚਾਲੇ ਪਾ ਦਿੱਤੇ। ਮੰਜ਼ਿਲਾਂ ਕੱਟਦੇ ਹੋਏ ਡਰਾਵਣੇ ਜੰਗਲਾਂ ਦੀ ਪ੍ਰਵਾਹ ਨਾ ਕਰਦਿਆਂ ਭਾਈ ਜੈਤਾ ਸ੍ਰੀ ਕੀਰਤਪੁਰ ਸਾਹਿਬ ਪੁੱਜੇ ਅਤੇ ਬਾਲ ਗੋਬਿੰਦ ਰਾਏ ਨੂੰ ਸ੍ਰੀ ਆਨੰਦਪੁਰ ਸਾਹਿਬ ਸੀਸ ਲਿਆਉਣ ਬਾਰੇ ਸੁਨੇਹਾ ਭੇਜਿਆ ਗਿਆ। ਬਾਲ ਗੋਬਿੰਦ ਰਾਏ, ਮਾਤਾ ਗੁਜਰੀ ਜੀ ਸਮੇਤ ਸੰਗਤ ਦੇ ਕੀਰਤਪੁਰ ਸਾਹਿਬ ਪੁੱਜੇ, ਜਿੱਥੇ ਉਹਨਾਂ ਨੇ ਪਵਿੱਤਰ ਸੀਸ ਇੱਕ ਸੁੰਦਰ ਪਾਲਕੀ ਵਿੱਚ ਸਜਾ ਕੇ ਸ੍ਰੀ ਆਨੰਦਪੁਰ ਸਾਹਿਬ ਲਿਆਂਦਾ।
ਰੰਘਰੇਟੇ ਗੁਰੂ ਕੇ ਬੇਟੇ
ਇਸ ਸਮੇਂ ਬਾਲ ਗੋਬਿੰਦ ਰਾਏ ਨੇ ਭਾਈ ਜੈਤਾ ਜੀ ਨੂੰ ਆਪਣੀ ਛਾਤੀ ਨਾਲ ਲਗਾ ਕੇ ਰੰਘਰੇਟੇ ਗੁਰੂ ਕੇ ਬੇਟੇ ਹੋਣ ਦਾ ਵਰ ਦਿੱਤਾ। ਅੰਮ੍ਰਿਤ ਛੱਕਣ ਤੋਂ ਬਾਅਦ ਭਾਈ ਜੈਤਾ ਜੀ ਜੀਵਨ ਸਿੰਘ ਬਣ ਗਏ। ਜ਼ੁਲਮ ਤੇ ਜ਼ਾਲਮ ਨਾਲ ਟੱਕਰ ਲੈਣ ਲਈ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਫੌਜਾਂ ਅਤੇ ਕਿਲ੍ਹਿਆਂ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ ਤੇ ਪਹਿਲੀ ਵਾਰ 10 ਹਜਾਰ ਖਾਲਸਾ ਫੌਜ ਬਾਬਾ ਜੀਵਨ ਸਿੰਘ ਦੀ ਕਮਾਨ ਥੱਲੇ ਤਿਆਰ ਕੀਤੀ, ਜਿਸ ਦਾ ਸੈਨਾਪਤੀ ਵੀ ਬਾਬਾ ਜੀਵਨ ਸਿੰਘ ਥਾਪਿਆ। ਇਸ ਮਹਾਨ ਸੂਰਬੀਰ ਅਤੇ ਦਲੇਰ ਬਾਬਾ ਜੀਵਨ ਸਿੰਘ ਨੇ ਸਿੱਖੀ ਸਿਦਕ ਦੀਆਂ ਉੱਚੀਆਂ-ਸੁੱਚੀਆਂ ਪ੍ਰੰਪਰਾਵਾਂ ਦਾ ਝੰਡਾ ਬੁਲੰਦ ਰੱਖਿਆ।
ਹਵਾਲੇ
| references-column-width | references-column-count references-column-count-{{#if:1|{{{1}}}}} }} | {{#if: | references-column-width }} }}" style="{{#if: | {{#iferror: {{#ifexpr: 1 > 1 }} | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}}; | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }} | {{#if: | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: | upper-alpha | upper-roman | lower-alpha | lower-greek | lower-roman = {{{group}}} | #default = decimal}};">
- ↑ Rose, H.A. (1997 reprint) A glossary of the tribes and castes of the Punjab and North-West frontier province: L.-Z, Volume 3. Atlantic Publishers & Dist. p76 ISBN 8185297703