Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਭਾਈ ਸਾਹਿਬ ਸਿੰਘ

ਭਾਰਤਪੀਡੀਆ ਤੋਂ
imported>Satdeepbot (clean up using AWB) ਦੁਆਰਾ ਕੀਤਾ ਗਿਆ 03:45, 17 ਨਵੰਬਰ 2015 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਫਰਮਾ:ਪੰਜ ਪਿਆਰੇ ਭਾਈ ਸਾਹਿਬ ਸਿੰਘ ਜੀ ਪੰਜਾਂ ਪਿਆਰਿਆਂ ਵਿਚੋਂ ਪੰਜਵੇਂ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਗੁਰ ਨਾਰੈਣ ਜੀ ਅਤੇ ਮਾਤਾ ਦਾ ਨਾਮ ਅਨਕੰਪਾ ਜੀ ਸੀ। ਆਪ ਦਾ ਜਨਮ 1732 (1732) ਬਿ: 5 (5) ਮੱਘਰ ਨੂੰ ਹੋਇਆ। ਆਪ ਬਿਰਦਪੁਰ ਦੇ ਵਾਸੀ ਸਨ। ਮਾਤਾ-ਪਿਤਾ ਨੇ ਆਪ ਨੂੰ 11 (11) ਸਾਲ ਦੀ ਉਮਰ ਵਿੱਚ ਦਸਵੇਂ ਪਾਤਸ਼ਾਹ ਜੀ ਦੀ ਸ਼ਰਨ ਵਿੱਚ ਚੜ੍ਹਾਏ ਸੀ। ਆਪ 1761 (1761) ਬਿ: ਨੂੰ ਸ੍ਰੀ ਚਮਕੌਰ ਸਾਹਿਬ ਜੀ ਦੀ ਜੰਗ ਵਿੱਚ ਸ਼ਹੀਦ ਹੋਏ।