ਭੱਟ ਵਹੀਆਂ

ਭਾਰਤਪੀਡੀਆ ਤੋਂ
imported>Satdeepbot (→‎top: clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 19:54, 16 ਸਤੰਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਭੱਟ ਆਪਣੀਆਂ ਸਮਕਾਲੀ ਘਟਨਾਵਾਂ ਨੂੰ ਤਾਰੀਖ਼ਾਂ ਲਿਖ ਕੇ ਆਪਣੀਆਂ ਕਿਰਤਾਂ ਵਿੱਚ ਦਰਜ ਕਰਦੇ ਹੁੰਦੇ ਸਨ ਅਤੇ ਉਹ ਆਪਣੇ ਆਸਰਾਦਾਤਿਆਂ ਜਾਂ ਜਜਮਾਨਾਂ ਦੇ ਖ਼ਾਨਦਾਨੀ ਬਿਉਰੇ ਤਿਆਰ ਕਰਦੇ ਹੁੰਦੇ ਸਨ। ਇਨ੍ਹਾਂ ਦਸਤਾਵੇਜ਼ਾਂ ਨੂੰ 'ਭੱਟ ਵਹੀਆਂ' ਕਿਹਾ ਜਾਂਦਾ ਹੈ। ਸਿੱਖ ਇਤਿਹਾਸ ਲਈ ਇਨ੍ਹਾਂ ਦਾ ਖ਼ਾਸ ਮਹੱਤਵ ਹੈ[1], ਕਿਉਂਕਿ ਇਹ ਵਹੀਆਂ ਸਾਨੂੰ ਗੁਰੂ ਗੋਬਿੰਦ ਸਿੰਘ ਦੀਆਂ ਜੰਗਾਂ ਦੀਆਂ ਤਰੀਕਾਂ ਨਿਸ਼ਚਿਤ ਕਰਨ ਵਿੱਚ ਮਦਦ ਦਿੰਦੀਆਂ ਹਨ ਅਤੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਬਾਰੇ ਬਹੁਤ ਜਾਣਕਾਰੀ ਮੁਹੱਈਆ ਕਰਵਾਉਂਦੀਆਂ ਹਨ।

ਹਵਾਲੇ