Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਗੁਰੂਦੁਆਰਾ ਜਨਮ ਅਸਥਾਨ ਸਾਹਿਬ

ਭਾਰਤਪੀਡੀਆ ਤੋਂ
imported>Sonia Jhammat ਦੁਆਰਾ ਕੀਤਾ ਗਿਆ 22:01, 27 ਜੂਨ 2016 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
Nankana Sahib.JPG

ਗੁਰੂਦੁਆਰਾ ਨਨਕਾਣਾ ਸਾਹਿਬ ਉਹ ਇਤਿਹਾਸਕ ਸਥਾਨ ਹੈ, ਜਿੱਥੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ `ਗੁਰਦੁਆਰਾ ਜਨਮ ਅਸਥਾਨ` ਕਰਕੇ ਜਾਣਿਆ ਜਾਂਦਾ ਹੈ। ਇਹ 19ਵੀਂ ਸਦੀ ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਬਣਾਇਆ ਸੀ। ਇਹ ਲਾਹੌਰ, (ਪਾਕਿਸਤਾਨ) ਨੇੜੇ ਰਾਇ ਭੋਈ ਕੀ ਤਲਵੰਡੀ, ਜਿਸਨੂੰ ਹੁਣ ਨਨਕਾਣਾ ਸਾਹਿਬ ਕਹਿੰਦੇ ਹਨ, ਵਿੱਚ ਨਾਨਕ ਦੇ ਮਾਤਾ-ਪਿਤਾ ਦੀ ਘਰ ਵਾਲੀ ਜਗ੍ਹਾ ਤੇ ਸਥਿਤ ਹੈ।