Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਗੁਰੂ ਗੋਬਿੰਦ ਸਿੰਘ ਮਾਰਗ

ਭਾਰਤਪੀਡੀਆ ਤੋਂ
imported>Satdeepbot (→‎top: clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 19:38, 15 ਸਤੰਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
ਮਾਨਚਿੱਤਰ

ਗੁਰੂ ਗੋਬਿੰਦ ਸਿੰਘ ਮਾਰਗ, ਪੰਜਾਬ (ਭਾਰਤ) ਵਿੱਚ ਇੱਕ ਅਹਿਮ ਮਾਰਗ ਦਾ ਨਾਮ ਹੈ ਜਿਸ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਸ ਮਾਰਗ ਦੀ ਲੰਬਾਈ ਲਗਭਗ 640 ਕਿਲੋਮੀਟਰ ਹੈ ਅਤੇ ਇਸ ਦਾ ਉਦਘਾਟਨ 10 ਅਪਰੈਲ 1973 ਨੂੰ ਕੀਤਾ ਗਿਆ ਸੀ।

ਇਹ ਮਾਰਗ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਤਲਵੰਡੀ ਸਾਬੋ ਤੱਕ ਜਾਂਦਾ ਹੈ ਅਤੇ ਰਸਤੇ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਅਤੇ ਹੋਰ ਬਹੁਤ ਸਾਰੇ ਗੁਰੂਦਵਾਰਿਆਂ ਨੂੰ ਆਪਸ ਵਿੱਚ ਜੋੜਦਾ ਹੈ। ਇਸ ਮਾਰਗ ‘ਤੇ ਕੁੱਝ ਖਾਸ ਗੁਰੂਦਵਾਰਿਆਂ (ਪਿੰਡਾਂ) ਦੇ ਨਾਮ ਇਸ ਤਰ੍ਹਾਂ ਹਨ: ਸ਼੍ਰੀ ਅਨੰਦਪੁਰ ਸਾਹਿਬ, ਗੁਰੂਦਵਾਰਾ ਪਰਿਵਾਰ ਵਿਛੋੜਾ, ਗੁਰੂਦਵਾਰਾ ਭੱਠਾ ਸਾਹਿਬ, ਚਮਕੌਰ ਸਾਹਿਬ, ਮਾਛੀਵਾੜਾ, ਗੁਰੂਦਵਾਰਾ ਆਲਮਗੀਰ ਸਾਹਿਬ, ਦੀਨਾ ਕਾਂਗੜ (ਗੁਰੂਦਵਾਰਾ ਸਾਹਿਬ), ਗੰਗਸਰ, ਜੈਤੋ, ਮੁਕਤਸਰ ਅਤੇ ਤਲਵੰਡੀ ਸਾਬੋ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਸ ਮਾਰਗ ਤੇ ਲਗਭਗ 91 ਧਾਰਮਿਕ ਸਥਾਨ ਹਨ। ਸ਼੍ਰੀ ਅਨੰਦਪੁਰ ਸਾਹਿਬ ਦੀ ਜੰਗ ਤੋਂ ਬਾਅਦ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਮਾਰਗ ਤੋਂ ਹੁੰਦੇ ਹੋਏ ਤਲਵੰਡੀ ਸਾਬੋ ਪਹੁੰਚੇ ਸਨ ਅਤੇ ਉਹਨਾਂ ਨੇ ਇਹ ਯਾਤਰਾ ਤਕਰੀਬਨ 47 ਦਿਨਾਂ ਵਿੱਚ ਸੰਪੂਰਨ ਕੀਤੀ ਸੀ।

{{#if:Khanda.svg | }}

{{#ifeq:|

| {{#if:ਸਿੱਖੀ ਅਧਾਰ|}} {{#if:|[[Category:{{{category1}}}]]}} {{#if:|[[Category:{{{category2}}}]]}}}} {{#if: | |{{#switch:ਫਰਮਾ:ਸਿੱਖੀ-ਅਧਾਰ |ਗੁਰੂ ਗੋਬਿੰਦ ਸਿੰਘ ਮਾਰਗ= ਫਰਮਾ:Asbox/templatepage |{{#titleparts:ਗੁਰੂ ਗੋਬਿੰਦ ਸਿੰਘ ਮਾਰਗ|1}}= |#default={{#ifeq:|Template | }} }} }}