Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਵੈਸਾਖ

ਭਾਰਤਪੀਡੀਆ ਤੋਂ
imported>Satdeep Gill (→‎ਇਸ ਮਹੀਨੇ ਦੇ ਮੁੱਖ ਦਿਨ) ਦੁਆਰਾ ਕੀਤਾ ਗਿਆ 21:37, 16 ਸਤੰਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਵੈਸਾਖ, ਵਿਸਾਖ[1] ਨਾਨਕਸ਼ਾਹੀ ਜੰਤਰੀ ਦਾ ਦੂਜਾ ਮਹੀਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਅਪਰੈਲ ਅਤੇ ਮਈ ਦੇ ਵਿਚਾਲੇ ਆਉਂਦਾ ਹੈ। ਇਸ ਮਹੀਨੇ ਦੇ ਵਿੱਚ 31 ਦਿਨ ਹੁੰਦੇ ਹਨ। ਇਸ ਮਹੀਨੇ ਤੋਂ ਪੰਜਾਬ ਵਿੱਚ ਫਸਲਾਂ ਕੱਟਣ ਦਾ ਮਸਾਂ ਸ਼ੁਰੂ ਹੋ ਜਾਂਦਾ ਹੈ। 1 ਵੈਸਾਖ (ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਵਿੱਚ 14 ਅਪਰੈਲ) ਨੂੰ ਵੈਸਾਖੀ ਹੁੰਦੀ ਹੈ।

ਵੈਦਿਕ ਕਾਲ ਵਿੱਚ ਵਿਸਾਖੀ ਦੇ ਦਿਨ ਨੂੰ ਖਲਜਗਣ ਕਿਹਾ ਜਾਂਦਾ ਸੀ। ਖਲ ਮਾਅਨੇ ਖੇਤ, ਖਲਿਹਾਨ, ਜਗਣ (ਯਜਨ) ਮਾਅਨੇ ਯੱਗ। ਉਹ ਯੱਗ ਜਿਹੜਾ ਪੁਜਾਰੀ ਨਵੀਂ ਫ਼ਸਲ ਆਉਣ ਦੀ ਖ਼ੁਸ਼ੀ ਵਿੱਚ ਕਿਸਾਨ ਦੇ ਖਰਚੇ ਨਾਲ ਕਰਿਆ ਕਰਦਾ ਸੀ। ਮਹੀਨਾ ਮਹੀਨਾ ਪੁੰਨਦਾਨ ਲੰਗਰ ਪ੍ਰਸ਼ਾਦੇ ਚਲਦੇ। ਇਹ ਯੱਗ ਇੰਨਾ ਖਰਚੀਲਾ ਅਤੇ ਗੁੰਝਲਦਾਰ ਹੋ ਗਿਆ ਕਿ ਕਿਸਾਨ ਅੱਕ ਗਏ ਤੇ ਪੁਰੋਹਤ ਨੂੰ ਕਿਹਾ- ਬੰਦ ਕਰ ਇਹ ਖਲਜਗਣ।[1]

ਇਸ ਮਹੀਨੇ ਦੇ ਮੁੱਖ ਦਿਨ

ਹਵਾਲੇ

1 }}
     | references-column-width 
     | references-column-count references-column-count-{{#if:1|{{{1}}}}} }}
   | {{#if: 
     | references-column-width }} }}" style="{{#if: 
   | {{#iferror: {{#ifexpr: 1 > 1 }}
     | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}};
     | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }}
   | {{#if: 
     | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: 
   | upper-alpha
   | upper-roman
   | lower-alpha
   | lower-greek
   | lower-roman = {{{group}}}
   | #default = decimal}};">
  1. 1.0 1.1 ਡਾ. ਹਰਪਾਲ ਸਿੰਘ ਪੰਨੂ (2019-04-14). "ਵਿਸਾਖ". Punjabi Tribune Online. Retrieved 2019-05-03. 

ਬਾਹਰੀ ਕੜੀ

ਫਰਮਾ:ਨਾਨਕਸ਼ਾਹੀ ਜੰਤਰੀ


ਫਰਮਾ:Sikhism-stub