More actions
![]() | ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲ਼ੀ ਲਿਖਤ ਹਟਾਉਣਯੋਗ ਹੈ।{{#if:|({{{ਮਿਤੀ}}})}} |
{{#ifeq:{{{small}}}|left|}}
ਫਰਮਾ:India Districts ਮਹਿੰਦਰਗੜ੍ਹ ਜ਼ਿਲਾ ਭਾਰਤ ਦੇ ਹਰਿਆਣਾ ਰਾਜ ਦਾ ਜ਼ਿਲਾ ਹੈ। ਇਹ ਜ਼ਿਲਾ 1,859 ਕਿਲੋਮੀਟਰ2 ਵੱਡਾ ਹੈ। ਇਸ ਜ਼ਿਲੇ ਦੀ ਜਨਸੰਖਿਆ 812,022 (2001 ਸੇਂਸਸ ਮੁਤਾਬਕ) ਹੈ। ਇਹ ਜ਼ਿਲਾ 1 ਨਵੰਬਰ 1948 ਨੂੰ ਬਣਾਇਆ ਗਿਆ ਸੀ ਅਤੇ ਬਾਅਦ ਵਿੱਚ ਪਟਿਆਲਾ ਅਤੇ ਪੰਜਾਬ ਨੂੰ ਇਕੱਠਾ ਕਰਨ ਬਾਅਦ ਇਹ ਜ਼ਿਲਾ ਪੰਜਾਬ ਵਿੱਚ ਆ ਗਿਆ। 1966 ਨੂੰ ਹਰਿਆਣਾ ਰਾਜ ਬਨਣ ਬਾਅਦ ਇਹ ਜ਼ਿਲਾ ਹਰਿਆਣੇ ਵਿੱਚ ਆ ਗਿਆ। 1989 ਨੂੰ ਇਸ ਵਿੱਚੋਂ ਰੇਵਾੜੀ ਬਣਾਇਆ ਗਿਆ ਸੀ।
ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ