Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਪੁਆਧੀ ਬੋਲੀ

ਭਾਰਤਪੀਡੀਆ ਤੋਂ
imported>Stalinjeet Brar (added Category:ਪੰਜਾਬੀ ਦੀਆਂ ਉਪਭਾਸ਼ਾਵਾਂ using HotCat) ਦੁਆਰਾ ਕੀਤਾ ਗਿਆ 18:14, 20 ਜਨਵਰੀ 2019 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਪੁਆਧ ਜਾਂ ਪੁਆਤ ਭਾਰਤੀ ਪੰਜਾਬ ਦਾ ਭਾਸ਼ਾਈ ਖਿੱਤਾ ਹੈ। ਵਰਤਮਾਨ ਪੰਜਾਬ ਦੇ ਮਾਝਾ, ਦੁਆਬਾ, ਮਾਲਵਾ ਤੇ ਪੁਆਧ ਚਾਰ ਭਾਸ਼ਾਈ ਖਿੱਤੇ ਮੰਨੇ ਜਾਂਦੇ ਹਨ।

ਖੇਤਰ

ਜ਼ਿਲ੍ਹਾ ਰੋਪੜ, ਪਟਿਆਲੇ ਦਾ ਪੂਰਬੀ ਹਿੱਸਾ, ਜ਼ਿਲਾ ਸੰਗਰੂਰ ਦੇ ਮਲੇਰਕੋਟਲਾ ਦਾ ਖੇਤਰ, ਸਤਲੁਜ ਦੇ ਨਾਲ ਲੱਗਦੀ ਜ਼ਿਲ੍ਹਾ ਲੁਧਿਆਣੇ ਦੀ ਗੁੱਠ, ਅੰਬਾਲੇ ਦਾ ਥਾਣਾ ਸਦਰ ਵਾਲਾ ਪਾਸਾ ਅਤੇ ਜ਼ਿਲ੍ਹਾ ਜੀਂਦ ਦੇ ਕੁਝ ਪਿੰਡ। ਪ੍ਰੋ. ਮਲਵਿੰਦਰ ਜੀਤ ਸਿੰਘ ਵੜੈਚ ਦੇ ਅਨੁਸਾਰ,"ਸ਼ਿਵਾਲਿਕ ਦੀਆਂ ਪਹਾੜੀਆਂ ਦੀ ਥੱਲੜੀ ਪੱਟੀ ਪਿੰਜੌਰ ਤੋਂ ਨਾਲਾਗੜ੍ਹ ਪੁਆਧੀ ਦੀ ਰੰਗਣ ਵਾਲੀ ਮੰਨੀ ਜਾਂਦੀ ਹੈ। ਮੋਟੇ ਤੌਰ ਉੱਤੇ ਦਰਿਆ ਸਤਲੁਜ ਦੇ ਪੂਰਬੀ ਪਾਸੇ ਤੋਂ ਲੈ ਕੇ ਦਰਿਆ ਘੱਗਰ ਦੇ ਪੂਰਬ-ਪੱਛਮ ਤੱਕ ਫੈਲੇ ਵੱਡ ਆਕਾਰੀ ਭੂ-ਖੰਡ ਦੇ ਵਿਭਿੰਨ ਰੰਗਾਂ ਦੀ ਧਰਤੀ ਪੁਆਧ ਅਖਵਾਉਂਦੀ ਹੈ। ਇਥੋਂ ਦੇ ਰਹਿਣ ਵਾਲਿਆਂ ਨੂੰ ਪੁਆਧੀਏ ਜਾਂ ਪੁਆਧੜੀਏ ਕਿਹਾ ਜਾਂਦਾ ਹੈ।"[1]

ਪੁਆਧ ਦਾ ਮੇਲਾ

ਪੰਜਾਬ ਦਾ ਮਸ਼ਹੂਰ ਮੇਲਾ ਹੈ।


ਫਰਮਾ:ਅੰਤਕਾ

Wiki letter w.svg

ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ

  1. ਪ੍ਰੋ. ਮਲਵਿੰਦਰ ਜੀਤ ਸਿੰਘ ਵੜੈਚ