ਭਾਗ ਮਿਲਖਾ ਭਾਗ

imported>Jagseer S Sidhu ਦੁਆਰਾ ਕੀਤਾ ਗਿਆ 18:20, 19 ਜੂਨ 2021 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਫਰਮਾ:Infobox film ਭਾਗ ਮਿਲਖਾ ਭਾਗ (भाग मिल्खा भाग) ਉੱਡਣੇ ਸਿੱਖ ਵਜੋਂ ਜਾਣੇ ਜਾਂਦੇ ਦੌੜਾਕ ਮਿਲਖਾ ਸਿੰਘ ਦੀ ਜੀਵਨੀ ਉੱਤੇ ਬਣੀ 2013 ਦੀ ਬਾਲੀਵੁਡ ਹਿੰਦੀ ਫ਼ਿਲਮ ਹੈ। ਇਸ ਦੇ ਨਿਰਦੇਸ਼ਕ ਰਾਕੇਸ਼ ਓਮ ਪ੍ਰਕਾਸ਼ ਮਹਿਰਾ ਹਨ ਅਤੇ ਮੁੱਖ ਕਿਰਦਾਰ ਫ਼ਰਹਾਨ ਅਖ਼ਤਰ ਅਤੇ ਸੋਨਮ ਕਪੂਰ ਨੇ ਨਿਭਾਏ ਹਨ।

ਹਵਾਲੇ

ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ

ਮਿਲਖਾ ਇੱਕ ਵਧੀਆ ਦੌਰਾਕ ਸੀ