ਮੰਚ ਰੰਗਮੰਚ

ਭਾਰਤਪੀਡੀਆ ਤੋਂ
imported>Stalinjeet Brar (added Category:ਗੈਰ-ਸਰਕਾਰੀ ਸੰਸਥਾਵਾਂ using HotCat) ਦੁਆਰਾ ਕੀਤਾ ਗਿਆ 17:14, 23 ਜਨਵਰੀ 2018 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਮੰਚ ਰੰਗਮੰਚ ਨਾਮ ਦਾ ਨਾਟ ਗਰੁੱਪ ਕੇਵਲ ਧਾਲੀਵਾਲ ਬਣਾਇਆ ਹੋਇਆ ਹੈ। ਇਸ ਗਰੁੱਪ ਦੀ ਸਥਾਪਨਾ ਕੇਵਲ ਧਾਲੀਵਾਲ ਨੇ ਐਨ.ਐਸ.ਡੀ. ਦਿੱਲੀ ਤੋਂ ਆਪਣੀ ਪੜ੍ਹਾਈ ਪੂਰੀ ਕਰਨ ਉੱਪਰੰਤ ਕੀਤੀ। ਇਸ ਗਰੁੱਪ ਦੇ ਬੈਨਰ ਹੇਠ ਕੇਵਲ ਧਾਲੀਵਾਲ ਨੇ ਪੰਜਾਬ ਵਿੱਚ ਚਲਦੇ ਆ ਰਹੇ ਰੰਗਮੰਚ ਵਿੱਚ ਕਾਫ਼ੀ ਬਦਲਾਵ ਲਿਆਂਦੇ ਹਨ।