Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਲੁਧਿਆਣਾ ਜ਼ਿਲ੍ਹਾ

ਭਾਰਤਪੀਡੀਆ ਤੋਂ
117.196.248.245 (ਗੱਲ-ਬਾਤ) ਦੁਆਰਾ ਕੀਤਾ ਗਿਆ 11:27, 6 ਅਕਤੂਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
ਪੰਜਾਬ ਰਾਜ ਦੇ ਜ਼ਿਲ੍ਹੇ

ਭਾਰਤੀ ਪੰਜਾਬ ਵਿਚਲੇ ਮੌਜੂਦਾ 22 ਜ਼ਿਲਿਆਂ ਵਿਚੋਂ ਇੱਕ ਜ਼ਿਲ੍ਹਾ ਲੁਧਿਆਣਾ ਹੈ। ਮੁੱਖ ਕਾਰਖਾਨੇ ਸਾਇਕਲ ਨਿਰਮਾਣ ਅਤੇ ਹੌਜਰੀ ਨਾਲ ਸੰਬੰਧਤ ਹਨ। ੮ ਤਹਿਸੀਲਾਂ, ੭ ਸਬ-ਤਹਿਸੀਲਾਂ ਅਤੇ ੧੨ ਬਲਾਕਾਂ ਵਾਲਾ ਲੁਧਿਆਣਾ ਜ਼ਿਲ੍ਹਾ ਵਿਕਾਸ ਦੇ ਮਾਮਲੇ 'ਚ ਪੰਜਾਬ ਵਿਚੋਂ ਸਿਰ ਕੱਢਵਾਂ ਹੈ।[1] ੨੦੧੧ ਦੀ ਜਨਸੰਖਿਆ ਗਿਣਤੀ ਅਨੁਸਾਰ ਲੁਧਿਆਣੇ ਜ਼ਿਲ੍ਹੇ ਦੀ ਕੁਲ ਵਸੋਂ ੩,੪੮੭,੮੮੨ ਹੈ ਅਤੇ ਪਿਛਲੇ ਕੁਝ ਅਰਸੇ ਵਿੱਚ ਜਨਸੰਖਿਆ 'ਚ ੧੫% ਵਾਧਾ ਦਰ ਨੋਟ ਕੀਤੀ ਗਈ ਹੈ।[2]

ਸਥਿਤੀ

ਲੁਧਿਆਣੇ ਦੇ ਆਸ-ਪਾਸ ਦੇ ਜ਼ਿਲ੍ਹੇ ਜਲੰਧਰ, ਹੁਸ਼ਿਆਰਪੁਰ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ ਹਨ। ਇਸਦੇ ਉੱਤਰ ਵਿੱਚ ਸਤਲੁਜ ਦਰਿਆ ਠਾਠਾਂ ਮਾਰਦਾ ਹੈ। ਲੁਧਿਆਣੇ ਜ਼ਿਲ੍ਹੇ ਦਾ ਇਲਾਕਾ ਸਾਰਾ ਪੱਧਰਾ ਹੈ।

ਜ਼ਿਲ੍ਹੇ ਨਾਲ ਸੰਬੰਧਤ ਸਖ਼ਸੀਅਤਾਂ

  • ਆਜ਼ਾਦੀ ਘੁਲਾਟੀਏ

ਕਰਤਾਰ ਸਿੰਘ ਸਰਾਭਾ
ਬਾਬਾ ਗੁਰਮੁਖ ਸਿੰਘ
ਬਾਬਾ ਹਰੀ ਸਿੰਘ ਉਸਮਾਨ
ਭਾਈ ਰਾਮ ਸਿੰਘ
ਦੀਵਾਨ ਜਗਦੀਸ਼ ਚੰਦਰ
ਲਾਲਾ ਲਾਜਪਤ ਰਾਇ
ਮੌਲਾਨਾ ਹਬੀਬ-ਉਰ-ਰਹਮਾਨ
ਨਿਰਮਲਜੀਤ ਸਿੰਘ ਸੇਖੋਂ
ਸੁਖਦੇਵ ਥਾਪਰ

ਕਰਮ ਸਿੰਘ ਪਿੰਡ ਸੇਹ

  • ਕਲਾਕਾਰ

ਅਮਰ ਸਿੰਘ ਚਮਕੀਲਾ
ਚੰਨੀ ਸਿੰਘ
ਧਰਮਿੰਦਰ
ਦਿਵਿਆ ਦੱਤਾ
ਹਰਪਾਲ ਟਿਵਾਣਾ
ਇੰਦਰਜੀਤ ਹਸਨਪੁਰੀ
ਇਸ਼ਮੀਤ ਸਿੰਘ

  • ਸਾਹਿਤ ਨਾਲ ਸੰਬੰਧਤ[3]

ਦਲੀਪ ਕੌਰ ਟਿਵਾਣਾ
ਡਾ. ਕੇਵਲ ਧੀਰ
ਕ੍ਰਿਸ਼ਨ ਅਦੀਬ
ਪ੍ਰੋ. ਮੋਹਨ ਸਿੰਘ
ਸਾਅਦਤ ਹਸਨ ਮੰਟੋ
ਪ੍ਰਿ. ਸਰਵਣ ਸਿੰਘ
ਸੁਧਾ ਸੇਨ
ਸਾਹਿਰ ਲੁਧਿਆਣਵੀ
ਸਵ. ਡਾ. ਸੁਖਦੇਵ ਸਿੰਘ
ਸੁਰਜੀਤ ਪਾਤਰ ਸੰਤ ਸਿੰਘ ਸੇਖੌਂ

ਹਵਾਲੇ

1 }}
     | references-column-width 
     | references-column-count references-column-count-{{#if:1|{{{1}}}}} }}
   | {{#if: 
     | references-column-width }} }}" style="{{#if: 
   | {{#iferror: {{#ifexpr: 1 > 1 }}
     | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}};
     | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }}
   | {{#if: 
     | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: 
   | upper-alpha
   | upper-roman
   | lower-alpha
   | lower-greek
   | lower-roman = {{{group}}}
   | #default = decimal}};">
  1. "ਪ੍ਰਸ਼ਾਸ਼ਕੀ ਸਾਈਟ". District official website. Retrieved ਅਗਸਤ ੨੨, ੨੦੧੨.  Check date values in: |access-date= (help)
  2. "ਲੁਧਿਆਣਾ ਜ਼ਿਲ੍ਹਾ: ਜਨਸੰਖਿਆ ੨੦੧੧". ਭਾਰਤੀ ਜਨਸੰਖਿਆ ੨੦੧੧. Census2011. ਨਵੰਬਰ ੩੦, ੨੦੧੧. Retrieved ਅਗਸਤ ੨੨, ੨੦੧੨.  Check date values in: |access-date=, |date= (help); External link in |publisher= (help)
  3. "ਸੰਬੰਧਤ ਸਖ਼ਸੀਅਤਾਂ". Retrieved ਅਗਸਤ ੨੩, ੨੦੧੨.  Check date values in: |access-date= (help)

ਫਰਮਾ:ਲੁਧਿਆਣਾ ਜ਼ਿਲਾ