Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਭਾਣਾ (ਪਿੰਡ)

ਭਾਰਤਪੀਡੀਆ ਤੋਂ
.>ਨਿਸ਼ਾਨ ਸਿੰਘ ਵਿਰਦੀ ਦੁਆਰਾ ਕੀਤਾ ਗਿਆ 04:10, 11 ਸਤੰਬਰ 2021 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

{{#ifeq:{{{small}}}|left|}}

ਭਾਣਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਪਿੰਡ ਦਾ ਕੁੱਲ ਰਕਬਾ 1050 ਹੈਕਟੇਅਰ ਹੈ। ਇਸ ਪਿੰਡ ਦੀ ਜਨ-ਸੰਖਿਆ 2011 ਦੀ ਜਨਗਣਨਾ ਅਨੁਸਾਰ 4000 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਢੁੱਡੀ ਤਕਰੀਬਨ 2 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਇਸ ਦਾ ਪਿੰਨ ਕੋਡ 151203 ਹੈ। ਇਹ ਪਿੰਡ ਫਰੀਦਕੋਟ-ਨੰਗਲ ਸੜਕ 'ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਫਰੀਦਕੋਟ 6 ਕਿਲੋਮੀਟਰ ਦੀ ਦੂਰੀ 'ਤੇ ਹੈ।

ਹਵਾਲੇ

Wiki letter w.svg

ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ