More actions
![]() | ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲ਼ੀ ਲਿਖਤ ਹਟਾਉਣਯੋਗ ਹੈ।{{#if:|({{{ਮਿਤੀ}}})}} |
{{#ifeq:{{{small}}}|left|}}ਮਰਾੜ੍ਹ ਭਾਰਤੀ ਪੰਜਾਬ ਦੇ ਜ਼ਿਲ੍ਹੇ ਫ਼ਰੀਦਕੋਟ ਦਾ ਪਿੰਡ ਹੈ। ਇਸ ਪਿੰਡ ਨੂੰ ਮਾਨ ਮਰਾੜ੍ਹ ਵੀ ਕਿਹਾ ਜਾਂਦਾ ਹੈ। ਇਹ ਪਿੰਡ ਸਾਦਿਕ ਤੋਂ 6 ਕਿਲੋਮੀਟਰ ਦੀ ਦੂਰੀ ਤੇ ਪੱਛਮ ਵੱਲ ਸਥਿਤ ਹੈ। ਪ੍ਰਸਿੱਧ ਪੰਜਾਬੀ ਗੀਤਕਾਰ ਬਾਬੂ ਸਿੰਘ ਮਾਨ ਦਾ ਜਨਮ ਏਥੇ ਹੀ ਹੋਇਆ ਹੈ।
ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ