More actions
ਮਹਿਮੂਆਣਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 900ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2200ਹੈ। ਇਸ ਪਿੰਡ ਦੇ ਵਿਚਡਾਕਘਰ ਵੀ ਹੈ, ਪਿੰਨ ਕੋਡ 151203ਹੈ। ਇਹ ਪਿੰਡ ਫਰੀਦਕੋਟ ਸਾਦਿਕ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨਫਰੀਦਕੋਟ 13ਕਿਲੋਮੀਟਰ ਦੀ ਦੂਰੀ ਤੇ ਹੈ।