Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਹਰੀ ਨੌਂ

ਭਾਰਤਪੀਡੀਆ ਤੋਂ
.>Stalinjeet Brar (Stalinjeet ਨੇ ਸਫ਼ਾ ਹਰੀਨੌ ਨੂੰ ਹਰੀ ਨੌਂ ’ਤੇ ਭੇਜਿਆ) ਦੁਆਰਾ ਕੀਤਾ ਗਿਆ 12:45, 27 ਫ਼ਰਵਰੀ 2017 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਹਰੀਨੌ ਪਿੰਡ ਜ਼ਿਲਾ ਫਰੀਦਕੋਟ ਦੀ ਤਹਿਸੀਲ ਫ਼ਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 1700 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 5350 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151204 ਹੈ। ਇਹ ਪਿੰਡ ਕੋਟਕਪੂਰਾ ਹਰੀਨੌ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਰੋਮਾਣਾ ਅਲਬੇਲ ਸਿੰਘ 4 ਕਿਲੋਮੀਟਰ ਦੀ ਦੂਰੀ ਤੇ ਹੈ।