ਮੌੜ ਚੜਤ ਸਿੰਘ

.>Simranjeet Sidhu ਦੁਆਰਾ ਕੀਤਾ ਗਿਆ 05:24, 27 ਅਪਰੈਲ 2021 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਮੌੜ ਚੜਤ ਸਿੰਘ (ਚੜਤ ਸਿੰਘ ਮੌੜ) ਇਕ ਪਿੰਡ ਹੈ, ਜੋ ਭਾਰਤ ਦੇ ਪੰਜਾਬ ਰਾਜ ਦੇ ਬਠਿੰਡਾ ਜ਼ਿਲ੍ਹੇ ਦੇ ਮੌੜ ਮੰਡੀ ਸ਼ਹਿਰ ਤੋਂ 2 ਕਿਲੋਮੀਟਰ ਦੀ ਦੂਰੀ 'ਤੇ ਹੈ। ਇਹ ਇਕ ਛੋਟਾ ਜਿਹਾ ਪਿੰਡ ਹੈ, ਜਿਸ ਵਿਚ ਇਕ ਗੁਰਦੁਆਰਾ ਅਤੇ ਇਕ ਡੇਰਾ ਹੈ।

ਹਵਾਲੇ

ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ