More actions
ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲ਼ੀ ਲਿਖਤ ਹਟਾਉਣਯੋਗ ਹੈ।{{#if:|({{{ਮਿਤੀ}}})}} |
{{#ifeq:{{{small}}}|left|}}
ਫਰਮਾ:Infobox residential college ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਦੀ ਸਥਾਪਨਾ 1993 ਵਿੱਚ ਗੁਰਮੀਤ ਸਿੰਘ ਧਾਲੀਵਾਲ ਦੀ ਅਗਵਾਈ ਤਹਿਤ ਹੋਈ। ਇਹ ਵਿਦਿਅਕ ਅਦਾਰਾ 50 ਏਕੜ ਵਿੱਚ ਫੈਲਿਆ ਹੋਇਆ ਹੈ। ਸੰਸਥਾ ਵਿਖੇ ਵਰਕਸ਼ਾਪਜ਼ ਆਧੁਨਿਕ ਲੈਬਜ਼, ਲਾਇਬ੍ਰੇਰੀ, ਹੋਸਟਲ, ਜਮਾਤ ਕਮਰੇ ਖੁਬਸੂਰਤ ਹਰਾਭਰਾ ਲਾਅਨ ਹਨ।
ਕੋਰਸ
ਵਿਦਿਆਰਥੀ ਕਾਲਜ ਵਿੱਚ ਆਰਟਸ, ਕਾਮਰਸ, ਸਾਇੰਸ ਅਤੇ ਕੰਪਿਊਟਰ ਸਾਇੰਸ ਨਾਲ ਸਬੰਧਤ ਵਿਸ਼ਿਆਂ ਵਿੱਚ ਵਿਦਿਆ ਹਾਸਲ ਕਰ ਰਹੇ ਹਨ। ਕੈਂਪਸ ਵਿੱਚ ਵੱਖਰਾ ਕੰਪਿਊਟਰ ਬਲਾਕ ਹੈ ਜਿਸ ਵਿੱਚ ਬੀ.ਸੀ.ਏ., ਬੀ.ਐਸਸੀ. (ਆਈ.ਟੀ), ਐਮ.ਐਸਸੀ. (ਕੰਪਿ. ਸਾਇੰਸ), ਐਮ.ਐਸਸੀ. (ਆਈ.ਟੀ), ਪੀ.ਜੀ.ਡੀ.ਸੀ.ਏ, ਡੀ.ਸੀ.ਏ., ਬੀ.ਕਾਮ, ਬੀ.ਕਾਮ (ਪ੍ਰੋਫੈਸ਼ਨਲ), ਐਮ.ਕਾਮ,ਬੀ.ਐਸਸੀ. (ਨਾਨ-ਮੈਡੀਕਲ), ਬੀ.ਐਸਸੀ. (ਕੰਪਿ. ਸਾਇੰਸ) ਨਾਲ ਬੀ.ਏ., ਬੀ.ਐਸਸੀ. (ਇਕਨਾਮਿਕਸ), ਐਮ.ਸੀ.ਏ., ਐਮ.ਏ. (ਹਿਸਟਰੀ, ਪੋਲੀਟੀਕਲ ਸਾਇੰਸ), ਐਮ. ਐਸ.ਸੀ. ਜੌਗਰਫ਼ੀ, ਬੀ. ਐਸਸੀ. (ਕੰਪਿਊਟਰ, ਸਟੇਸਟਿਕਸ ਅਤੇ ਮੈਥੇਮੇਟਿਕਸ) ਅਤੇ ਈ.ਟੀ.ਟੀ. ਕੋਰਸ ਹਨ।
ਹਵਾਲੇ
| references-column-width | references-column-count references-column-count-{{#if:1|{{{1}}}}} }} | {{#if: | references-column-width }} }}" style="{{#if: | {{#iferror: {{#ifexpr: 1 > 1 }} | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}}; | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }} | {{#if: | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: | upper-alpha | upper-roman | lower-alpha | lower-greek | lower-roman = {{{group}}} | #default = decimal}};">