More actions
![]() | ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲ਼ੀ ਲਿਖਤ ਹਟਾਉਣਯੋਗ ਹੈ।{{#if:|({{{ਮਿਤੀ}}})}} |
{{#ifeq:{{{small}}}|left|}}
ਪੰਜਾਬੀ ਸਾਹਿਤ: ਸਮਕਾਲੀ ਦ੍ਰਿਸ਼ ਪੁਸਤਕ ਪ੍ਰੋ. ਰਵਿੰਦਰ ਭੱਠਲ ਅਤੇ ਡਾ. ਸੁਰਜੀਤ ਸਿੰਘ ਦੁਆਰਾ ਸੰਪਾਦਿਤ ਕੀਤੀ ਗਈ ਹੈ। ਸਾਲ 2005 ਵਿੱਚ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵਲੋਂ 'ਸਮਕਾਲੀ ਸਾਹਿਤਕ ਦ੍ਰਿਸ਼' ਵਿਸ਼ੇ ਉੱਤੇ ਦੋ ਰੋਜ਼ਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਦਾ ਮਕਸਦ ਸਮਕਾਲ ਵਿੱਚ ਰਚੇ ਜਾ ਰਹੇ ਪੰਜਾਬੀ ਸਾਹਿਤ ਦਾ ਸਰਵੇਖਣ ਅਤੇ ਮੁਲਾਂਕਣ ਕਰਨਾ ਸੀ। ਇਸ ਸੈਮੀਨਾਰ ਵਿੱਚ ਪੰਜਾਬੀ ਸਾਹਿਤ ਦੀਆਂ ਵੱਖ - ਵੱਖ ਵਿਧਾਵਾਂ ਤੇ ਮਾਹਿਰਾਂ ਨੇ ਪੇਪਰ ਪੜੇ ਜਿੰਨਾ ਨੂੰ ਇਸ ਪੁਸਤਕ ਵਿੱਚ ਬੜੀ ਸੁਹਿਰਦਤਾ ਨਾਲ ਸੰਪਾਦਿਤ ਕੀਤਾ ਗਿਆ ਹੈ।
ਹਵਾਲੇ
1 }}
| references-column-width | references-column-count references-column-count-{{#if:1|{{{1}}}}} }} | {{#if: | references-column-width }} }}" style="{{#if: | {{#iferror: {{#ifexpr: 1 > 1 }} | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}}; | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }} | {{#if: | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: | upper-alpha | upper-roman | lower-alpha | lower-greek | lower-roman = {{{group}}} | #default = decimal}};">