ਲਾਲ ਬੱਤੀ (ਨਾਵਲ)

.>Gaurav Jhammat (added Category:ਬਲਦੇਵ ਸਿੰਘ ਦੇ ਨਾਵਲ using HotCat) ਦੁਆਰਾ ਕੀਤਾ ਗਿਆ 15:01, 12 ਅਗਸਤ 2021 ਦਾ ਦੁਹਰਾਅ

ਫਰਮਾ:Infobox book ਲਾਲ ਬੱਤੀ ਇੱਕ ਪੰਜਾਬੀ ਨਾਵਲ ਹੈ ਜਿਸ ਦੀ ਰਚਨਾ ਬਲਦੇਵ ਸਿੰਘ ਸੜਕਨਾਮਾ ਨੇ ਕੀਤੀ।[1][2][3] ਬਲਦੇਵ ਸਿੰਘ ਦਾ ਇਹ ਨਾਵਲ ਕਲਕੱਤੇ ਦੀ ਵੇਸਵਾਵਾਂ ਦੇ ਜੀਵਨ ਉੱਪਰ ਅਧਾਰਿਤ ਹੈ। ਇਹ ਨਾਵਲ ਵੱਖ-ਵੱਖ ਕਾਂਡਾਂ ਵਿੱਚ ਵੇਸਵਾਵਾਂ ਦੇ ਦਿਨ ਪ੍ਰਤੀ ਦਿਨ ਬਦਤਰ ਹੋਣ ਵਾਲੀ ਜ਼ਿੰਦਗੀ ਅਤੇ ਮੁਸੀਬਤਾਂ ਦੀ ਪੇਸ਼ਕਾਰੀ ਕਰਦਾ ਹੈ। ਇਹ ਨਾਵਲ ਬਲਦੇਵ ਸਿੰਘ ਨੇ ਆਪਣੀ ਖੋਜ ਅਤੇ ਨਿੱਜੀ ਅਧਿਐਨ ਨਾਲ ਰਚਿਆ। ਇਸ ਨਾਲ ਦਾ ਅਨੁਵਾਦ ਹਿੰਦੀ ਅਤੇ ਪੰਜਾਬੀ (ਸ਼ਾਹਮੁਖੀ) ਵਿੱਚ ਵੀ ਹੋ ਚੁੱਕਿਆ ਹੈ।

ਹਵਾਲੇ