Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਪਿਪਲੀ

ਭਾਰਤਪੀਡੀਆ ਤੋਂ
2409:4051:2e93:30af:45c:62f5:5093:10cb (ਗੱਲ-ਬਾਤ) ਦੁਆਰਾ ਕੀਤਾ ਗਿਆ 15:37, 27 ਅਕਤੂਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਪਿਪਲੀ, ਹਰਿਆਣਾ ਰਾਜ ਦੇ ਸਿਰਸਾ (ਸਰਸਾ) ਜ਼ਿਲ੍ਹੇ ਦਾ ਇੱਕ ਪਿੰਡ ਹੈ। ਇਹ ਪਿੰਡ ਡੱਬਵਾਲੀ-ਕਾਲਾਂਵਾਲੀ ਸੜਕ ਉੱਤੇ ਮੰਡੀ ਡੱਬਵਾਲੀ ਤੋਂ 23 ਕਿਲੋਮੀਟਰ ਅਤੇ ਕਾਲਾਂਵਾਲੀ ਤੋਂ 10 ਕਿਲੋਮੀਟਰ ਦੂਰ ਸਥਿਤ ਹੈ।[1] ਇਸ ਦਾ ਪਿਨ ਕੋਡ 125201 ਹੈ।[2]

ਹਵਾਲੇ

  1. "Pipli-census India". Retrieved mar 16,2015.  Check date values in: |access-date= (help)
  2. ਪਿਨਕੋਡ. "Pin Code: PIPLI, SIRSA, HARYANA, India, Pincode.net.in". pincode.net.in. Retrieved 2020-01-06.