Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਭਾਈ ਧਰਮ ਸਿੰਘ

ਭਾਰਤਪੀਡੀਆ ਤੋਂ
2401:4900:468a:11dd::102f:b02f (ਗੱਲ-ਬਾਤ) (ਇਸ ਜਗਹ ਤੇ ਇਤਿਹਾਸਕ ਗੂਰੁਦਵਾਰਾ ਹੈ .) ਦੁਆਰਾ ਕੀਤਾ ਗਿਆ 22:37, 8 ਅਕਤੂਬਰ 2021 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਫਰਮਾ:ਪੰਜ ਪਿਆਰੇ ਭਾਈ ਧਰਮ ਸਿੰਘ ਪੰਜਾਂ ਪਿਆਰਿਆਂ ਵਿਚੋਂ ਦੂਜੇ ਸਥਾਨ ਤੇ ਸਨ। ਉਹਨਾਂ ਦੇ ਪਿਤਾ ਦਾ ਨਾਮ ਪਰਮ ਸੁੱਖ ਜੀ ਅਤੇ ਮਾਤਾ ਦਾ ਨਾਮ ਅਨੰਤ ਸੀ। ਉਹ ਜੱਟ ਜਾਤ ਦੇ ਹਸਤਿਨਾਪੂਰ(ਮੇਰਠ) ਦੇ ਨਜ਼ਦੀਕ ਸੇਫਪੂਰ ਕਰਮਚੰਦ ਦੇ ਵਸਨੀਕ ਸੀ। ਉਹਨਾਂ ਦਾ ਜਨਮ 1727 (1727) ਬਿ: 13 (13) ਵਿਸਾਖ ਦਿਨ ਸੋਮਵਾਰ ਪਹਿਰ ਰਾਤ ਰਹਿੰਦੀ ਹੋਇਆ ਸੀ। ਉਹ 25 ਸਾਲ ਦੀ ਉਮਰ ਵਿੱਚ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਗਏ। ਉਹ 1768ਈ. ਨੂੰ ਅਬਚਲ ਨਗਰ ਸ਼੍ਰੀ ਹਜੂਰ ਸਾਹਿਬ ਵਿਖੇ ਜੋਤੀ ਜੋਤ ਸਮਾਏ।