Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਭਾਰਤੀ ਲੋਕ

ਭਾਰਤਪੀਡੀਆ ਤੋਂ
imported>Satdeepbot (→‎top: clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 16:12, 16 ਸਤੰਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਭਾਰਤੀ ਲੋਕ (ਜਾਂ ਸਿਰਫ਼ ਭਾਰਤੀ) ਭਾਰਤ ਦੇ ਵਾਸੀਆਂ ਨੂੰ ਆਖਿਆ ਜਾਂਦਾ ਹੈ। ਦੁਨੀਆ ਦੀ 17.31 ਫ਼ੀਸਦੀ ਭਾਰਤ ਵਿੱਚ ਰਹਿੰਦੀ ਹੈ। ਇੱਥੇ ਵੱਖ-ਵੱਖ ਨਸਲਾਂ, ਧਰਮਾਂ, ਕਬੀਲਿਆਂ ਅਤੇ ਜਾਤਾਂ ਦੇ ਲੋਕ ਰਹਿੰਦੇ ਹਨ।