More actions
ਅਫ਼ਜ਼ਲ ਸਾਹਿਰ (ਜਨਮ 14 ਅਪਰੈਲ 1974)[1] ਪਾਕਿਸਤਾਨ ਦਾ ਨਾਮਵਰ ਸ਼ਾਇਰ, ਲੇਖਕ ਅਤੇ ਪੱਤਰਕਾਰ ਹੈ। ਉਸ ਦੀ ਸ਼ਾਇਰੀ ਦਾ ਮੁਹਾਵਰਾ ਲੋਕ-ਗਾਇਕੀ ਅਤੇ ਕਿੱਸਾ-ਕਾਵਿ ਅਤੇ ਸੂਫੀ ਸ਼ਾਇਰਾਂ ਦੇ ਕਾਵਿ ਦੇ ਬਹੁਤ ਨੇੜੇ ਹੈ।[2] ਉਹ ਪਾਕਿਸਤਾਨ ਦੇ ਇੱਕ ਰੇਡੀਓ ’ਤੇ ਪ੍ਰੋਗਰਾਮ ਪ੍ਰੋਡਿਊਸਰ ਅਤੇ ਆਰ.ਜੇ. ਦੇ ਤੌਰ ’ਤੇ ਕੰਮ ਕਰਦਾ ਹੈ। ਉਹ ਪੰਜਾਬੀ ਬੋਲੀ ਦੀ ਝੋਲੀ ਇੱਕ ਕਵਿਤਾ ਦੀ ਕਿਤਾਬ `ਨਾਲ ਸੱਜਣ ਦੇ ਰਹੀਏ ਵੋ` ਪਾ ਚੁੱਕਾ ਹੈ।
ਪੰਜਾਬ ਦੀ ਵੰਡ ਵੇਲੇ ਉਸ ਦੇ ਮਾਪੇ ਪਿੰਡ ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਤੋਂ ਉਜੜ ਕੇ ਪਿੰਡ ਫਰਾਲਾ, ਜ਼ਿਲ੍ਹਾ ਲਾਇਲਪੁਰ ਚਲੇ ਗਏ ਸੀ।
ਨਮੂਨਾ ਸ਼ਾਇਰੀ
<poem> ਰੋਜ਼ ਦਿਹਾੜੇ, ਜੀਣਾ ਮਰਨਾ, ਸਾਡੇ ਲੇਖੀਂ ਲਿਖਿਆ ਵੇਲਾ ਕਿਹੜੀ ਟੋਰ ਟੁਰੀਂਦੈ, ਇਹ ਨਾ ਸਾਨੂੰ ਦਿਖਿਆ ਸਾਦ ਮੁਰਾਦੇ ਜੀਅ ਅਖਵਾਏ ਬੇ ਲੱਜੇ, ਬੇ ਚੱਜੇ ਸਾਈਂ ! ਅਸੀਂ ਇਸ ਜੀਵਨ ਤੋਂ ਰੱਜੇ (ਇਸ ਜੀਵਨ ਤੋਂ ਰੱਜੇ)</poem>
ਬਾਹਰੀ ਸਰੋਤ
ਹਵਾਲੇ
1 }}
| references-column-width | references-column-count references-column-count-{{#if:1|{{{1}}}}} }} | {{#if: | references-column-width }} }}" style="{{#if: | {{#iferror: {{#ifexpr: 1 > 1 }} | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}}; | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }} | {{#if: | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: | upper-alpha | upper-roman | lower-alpha | lower-greek | lower-roman = {{{group}}} | #default = decimal}};">
- ↑ ਜਤਿੰਦਰਪਾਲ ਸਿੰਘ ਜੌਲੀ, ਜਗਜੀਤ ਕੌਰ ਜੌਲੀ (2006). ਸੁਫ਼ਨੇ ਲੀਰੋ ਲੀਰ. ਨਾਨਕ ਸਿੰਘ ਪੁਸਤਕ ਮਾਲਾ. p. 49.
- ↑ ਅਫ਼ਜ਼ਲ ਸਾਹਿਰ ਦੀ ਸ਼ਾਇਰੀ: ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ ਸੁਮੇਲ - ਸੁਖਿੰਦਰ