More actions
ਗੁਰਮੀਤ ਬਾਵਾ ਭਾਸ਼ਾ ਵਿਭਾਗ (ਪੰਜਾਬ ਸਰਕਾਰ) ਵੱਲੋਂ ਸ਼੍ਰੋਮਣੀ ਐਵਾਰਡ ਨਾਲ ਨਿਵਾਜੀ ਗਈ ਪੰਜਾਬੀ ਲੋਕ ਗਾਇਕਾ ਹੈ।[1] ਉਸ ਦੀ ਹੇਕ ਬਹੁਤ ਲੰਬੀ ਹੈ ਅਤੇ ਉਹ ਲਗਪਗ 45 ਸੈਕਿੰਡ ਤੱਕ ਹੇਕ ਲਮਿਆ ਲੈਂਦੀ ਹੈ।[2][3] ਗੁਰਮੀਤ ਬਾਵਾ ਜੁਗਨੀ ਨੂੰ ਮਸ਼ਹੂਰ ਕਰਨ ਵਾਲੀ ਅਤੇ ਉਹ ਦੂਰਦਰਸ਼ਨ ਤੇ ਗਾਉਣ ਵਾਲੀ ਪਹਿਲੀ ਗਾਇਕਾ ਹੈ।[2] ਉਸ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ਅਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹਨ।[4]
ਸ਼ੁਰੂਆਤੀ ਜ਼ਿੰਦਗੀ
ਬਾਵਾ ਦਾ ਜਨਮ ਗੁਰਮੀਤ ਕੌਰ ਦੇ ਤੌਰ 'ਤੇ ਸਰਦਾਰ ਉੱਤਮ ਸਿੰਘ ਅਤੇ ਮਾਤਾ ਰਾਮ ਕੌਰ ਦੇ ਘਰ, ਬ੍ਰਿਟਿਸ਼ ਪੰਜਾਬ ਦੇ ਪੱਕਾ ਪਿੰਡ ਕੋਠਾ (ਅਲੀਵਾਲ) ਵਿੱਚ ਹੋਇਆ ਸੀ।[1][2] ਇਹ ਪਿੰਡ ਹੁਣ ਗੁਰਦਾਸਪੁਰ ਜ਼ਿਲ੍ਹੇ ਦਾ ਹਿੱਸਾ ਹੈ।
ਹਵਾਲੇ
1 }}
| references-column-width | references-column-count references-column-count-{{#if:1|{{{1}}}}} }} | {{#if: | references-column-width }} }}" style="{{#if: | {{#iferror: {{#ifexpr: 1 > 1 }} | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}}; | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }} | {{#if: | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: | upper-alpha | upper-roman | lower-alpha | lower-greek | lower-roman = {{{group}}} | #default = decimal}};">
- ↑ 1.0 1.1 "Shiromani Gayika award for Bawa". Amritsar. The Tribune. August 8, 2008. Retrieved Feb 22, 2014.
- ↑ 2.0 2.1 2.2 "ਲੰਮੀ ਹੇਕ ਦੀ ਮਲਿਕਾ ਗੁਰਮੀਤ ਬਾਵਾ". The Punjabi Tribune. October 1, 2011. Retrieved Feb 22, 2014.
- ↑ "Folk flavour". An article from The Tribune. ApnaOrg. Retrieved Feb 22, 2014. External link in
|publisher=
(help) - ↑ "ਮਿੱਟੀ ਦੀ ਮਹਿਕ ਵਾਲੀ: ਗੁਰਮੀਤ ਬਾਵਾ". The Punjabi Tribune. January - 4 - 2014. Retrieved Feb 22, 2014. Check date values in:
|date=
(help)