Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਪਾਲੀ ਭੁਪਿੰਦਰ ਸਿੰਘ

ਭਾਰਤਪੀਡੀਆ ਤੋਂ
>Satdeepbot (clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 13:36, 16 ਸਤੰਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਫਰਮਾ:Infobox writer ਪਾਲੀ ਭੁਪਿੰਦਰ ਸਿੰਘ (ਜਨਮ 6 ਸਤੰਬਰ 1965) ਇੱਕ ਪੰਜਾਬੀ ਨਾਟਕਾਰ ਅਤੇ ਰੰਗਮੰਚ ਨਿਰਦੇਸ਼ਕ ਹੈ। ਉਸਨੇ ਤਿੰਨ ਦਰਜਨ ਦੇ ਕਰੀਬ ਪੰਜਾਬੀ ਨਾਟਕ ਲਿਖੇ ਹਨ। ਉਸਦੇ ਕਈ ਨਾਟਕ ਹਿੰਦੀ, ਉਰਦੂ, ਮਰਾਠੀ ਅਤੇ ਸੰਸਕ੍ਰਿਤ ਵਿੱਚ ਅਨੁਵਾਦ ਹੋ ਕੇ ਪ੍ਰਕਾਸ਼ਿਤ ਹੋ ਚੁੱਕੇ ਹਨ ਅਤੇ ਦੇਸ਼-ਵਿਦੇਸਾਂ ਅੰਦਰ ਮੰਚਿਤ ਹੋ ਰਹੇ ਹਨ। ਉੱਤਰ ਭਾਰਤ ਦੀਆਂ ਅਨੇਕ ਯੂਨੀਵਰਸਿਟੀਆਂ ਦੇ ਸਿਲੇਬਸਾਂ ਵਿੱਚ ਇਹ ਨਾਟਕ ਪੜ੍ਹਾਏ ਜਾ ਰਹੇ ਹਨ ਅਤੇ ਕਈਆਂ ਵਿੱਚ ਇਨ੍ਹਾਂ ਉੱਤੇ ਅਕਾਦਮਿਕ ਖੋਜ ਹੋ ਰਹੀ ਹੈ। ਬਤੌਰ ਨਿਰਦੇਸ਼ਕ ਪਾਲੀ ਨੇ ਦੇਸ਼ ਦੇ ਬਾਕੀ ਹਿੱਸਿਆਂ ਦੇ ਇਲਾਵਾ ਕਨੇਡਾ ਅਤੇ ਪਾਕਿਸਤਾਨ ਅੰਦਰ ਆਪਣੇ ਨਾਟਕਾਂ ਦੀਆਂ ਸਫ਼ਲ-ਪੇਸ਼ਕਾਰੀਆਂ ਕੀਤੀਆਂ ਹਨ. ਉਹ ਪੰਜਾਬੀ ਦੇ ਪਹਿਲੇ 'ਆਨਲਾਈਨ ਰੰਗਮੰਚ ਮੈਗਜ਼ੀਨ ਅਤੇ ਰੰਗਮੰਚ ਪੋਰਟਲ' ਮੰਚਣ-ਪੰਜਾਬ ਦਾ ਬਾਨੀ ਅਤੇ ਮੁੱਖ ਸੰਪਾਦਕ ਹੈ। ਉਹ ਪੰਜਾਬੀ ਨਾਟਕ ਦਾ 'ਨਾਟ-ਸ਼ਾਸਤਰ' ਰਚ ਚੁੱਕਾ ਹੈ ਅਤੇ ਅੱਜਕਲ੍ਹ 'ਪੰਜਾਬੀ ਨਾਟ-ਕੋਸ਼' ਉੱਤੇ ਕੰਮ ਕਰ ਰਿਹਾ ਹੈ। ਰੰਗਮੰਚ ਤੋਂ ਇਲਾਵਾ ਉਸਨੇ ਟੀਵੀ ਅਤੇ ਫਿਲਮਾਂ ਵੀ ਲਿਖੀਆਂ ਹਨ। ਉਹ ਫਰੀਦਕੋਟ ਜ਼ਿਲੇ ਦੇ ਸਾਹਿਤਕ ਕਸਬੇ ਜੈਤੋ ਦਾ ਜੰਮਪਲ ਹੈ।

ਰਚਨਾਵਾਂ

ਫਿਲਮੀ ਦੁਨੀਆਂ

ਪਾਲੀ ਭੁਪਿੰਦਰ ਥੀਏਟਰ ਦੇ ਨਾਲ-ਨਾਲ ਫਿਲਮੀ ਦੁਨੀਆ ਵਿੱਚ ਵੀ ਸਰਗਰਮ ਰਹਿੰਦਾ ਹੈ। ਬਤੌਰ ਲੇਖਕ ਅਤੇ ਨਿਦੇਸ਼ਕ ਪਾਲੀ ਭੁਪਿੰਦਰ ਨੇ ਸਟੂਪੈਡ ਸੈਵਨ ਫਿਲਮ ਨਾਲ ਪਾਲੀਵੁੱਡ ਵਿੱਚ ਐਂਟਰੀ ਮਾਰੀ।

ਸਨਮਾਨ

ਹਵਾਲੇ

1 }}
     | references-column-width 
     | references-column-count references-column-count-{{#if:1|{{{1}}}}} }}
   | {{#if: 
     | references-column-width }} }}" style="{{#if: 
   | {{#iferror: {{#ifexpr: 1 > 1 }}
     | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}};
     | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }}
   | {{#if: 
     | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: 
   | upper-alpha
   | upper-roman
   | lower-alpha
   | lower-greek
   | lower-roman = {{{group}}}
   | #default = decimal}};">