More actions
ਮੋਹਨ ਕਾਹਲੋਂ (10 ਜਨਵਰੀ 1936 - ?) ਪੰਜਾਬੀ ਨਾਵਲਕਾਰ ਹੈ। ਮੋਹਨ ਕਾਹਲੋਂ ਦਾ ਜਨਮ ਪਿੰਡ ਛੰਨੀ ਕੇਤਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਇਆ। ਐੱਮ ਏ ਪੰਜਾਬੀ ਕਰਨ ਤੋਂ ਬਾਅਦ ਉਸ ਨੇ ਲਗਾਤਾਰ ਸਕੂਲ ਅਧਿਆਪਕ ਵਜੋਂ ਕਾਰਜ ਕੀਤਾ ਹੈ। ਮੋਹਨ ਕਾਹਲੋਂ ਆਪਣੀ ਪੁਸਤਕ ਗੋਰੀ ਨਦੀ ਦੇ ਗੀਤ ਰਾਹੀਂ ਪੰਜਾਬੀ ਸਾਹਿਤ ਸਿਰਜਨਾ ਵਿੱਚ ਵਧੇਰੇ ਚਰਚਿਤ ਰਿਹਾ ਹੈ। ਇਸ ਪੁਸਤਕ ਦੀਆਂ ਬਹੁਤ ਸਾਰਿਆ ਸੰਭਾਵਨਾਵਾਂ ਸਾਹਿਤ ਸਿਰਜਨਾ ਵਿੱਚ ਪ੍ਰਗਟ ਹੋਇਆ ਹਨ। ਜਿਸ ਨੇ ਪੰਜਾਬੀ ਸਾਹਿਤ ਨੂੰ ਮੁਹਾਵਰੇ ਅਤੇ ਚੋਣ ਦੇ ਪੱਖੋ ਵਧੇਰੇ ਸੁਚੇਤ ਕੀਤਾ ਹੈ। ਮੋਹਨ ਨੇ ਪੰਜਾਬ ਦੇ ਮਸ਼ਹੂਰ ਸ਼ਾਇਰ ਸ਼ਿਵ ਕੁਮਾਰ ਦੀ ਸੰਗਤ ਨੂੰ ਲੰਮਾ ਸਮਾਂ ਆਪਣੇ ਹਿਰਦੇ ਵਿੱਚ ਵਸਾ ਕਿ ਗੋਰੀ ਨਦੀ ਦਾ ਗੀਤ ਲਿਖਿਆ ਹੈ। ਉਸ ਨੇ ਹਰ ਇੱਕ ਸਖ਼ਸ਼ ਤੋਂ ਆਪਣੀ ਪ੍ਰਰੇਨਾ ਦਾ ਰਾਹ ਕਢਿਆ ਹੈ ਭਾਵੇ ਉਹ ਸ਼ਿਵ ਕੁਮਾਰ ਹੋਵੇ ਭਾਵੇਂ ਉਸ ਦੇ ਪਿੰਡ ਦੇ ਖੇਤ ਜਾਂ ਪਰਵਾਰ ਦਾ ਕੋਈ ਜੀਅ। ਮੋਹਨ ਅੰਦਰ ਹਰ ਇੱਕ ਦੁੱਖ ਨੂੰ ਬਹੁਤ ਸਹਿਣਸ਼ੀਲਤਾ ਨਾਲ ਆਪਣੇ ਅੰਦਰ ਸਮਾਉਣ ਦੀ ਤਾਕਤ ਹੈ। ਉਹ ਲਗਾਤਾਰ ਸਾਹਿਤ ਸਿਰਜਨਾ ਕਰ ਰਿਹਾ ਹੈ। ਉਸ ਨੂੰ ਭਾਵੇਂ ਕਿ ਮਾਰਕਸਵਾਦੀ ਵਿਚਾਰਧਾਰਾ ਨੇ ਪ੍ਰਭਾਵਿਤ ਕੀਤਾ ਪਰ ਪੰਜਾਬ ਦੀ ਧਰਤੀ ਨਾਲ ਵੀ ਉਸ ਦਾ ਮੋਹ ਅਤੇ ਉਸ ਨੂੰ ਆਪਣੀ ਸਿਰਜਨਾ ਵਿੱਚ ਪੇਸ਼ ਕਰਨ ਦੀ ਤਾਕਤ ਅਥਾਹ ਹੈ।[1]
ਨਾਵਲ
ਹਵਾਲੇ
| references-column-width | references-column-count references-column-count-{{#if:1|{{{1}}}}} }} | {{#if: | references-column-width }} }}" style="{{#if: | {{#iferror: {{#ifexpr: 1 > 1 }} | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}}; | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }} | {{#if: | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: | upper-alpha | upper-roman | lower-alpha | lower-greek | lower-roman = {{{group}}} | #default = decimal}};">
- ↑ ਮੋਹਨ ਕਾਹਲੋਂ, ਮੋਹਨ ਕਾਹਲੋਂ (03-03-2017). "ਮੋਹਨ ਕਾਹਲੋਂ". www.scapepunjab.com. Archived from the original on 2016-05-05. Check date values in:
|date=
(help) - ↑ Chetna Prakashan Chetna Parkashan
- ↑ [1]
- ↑ [2]