ਗੀਤਕਾਰ

>InternetArchiveBot (Rescuing 0 sources and tagging 2 as dead.) #IABot (v2.0.8.2) ਦੁਆਰਾ ਕੀਤਾ ਗਿਆ 20:39, 12 ਅਕਤੂਬਰ 2021 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਗੀਤਕਾਰ (ਅੰਗਰੇਜ਼ੀ: Songwriter) ਉਹ ਇਨਸਾਨ ਹੁੰਦਾ ਹੈ ਜੋ ਗੀਤ ਲਿਖਦਾ ਹੈ। ਜੋ ਗੀਤਕਾਰ ਆਪਣੇ ਗੀਤਾਂ ਨੂੰ ਖ਼ੁਦ ਹੀ ਗਾਉਂਦੇ ਹਨ ਉਹਨਾਂ ਨੂੰ ਗਾਇਕ-ਗੀਤਕਾਰ ਆਖਦੇ ਹਨ। ਕੁਝ ਖ਼ੁਦ ਹੀ ਗੀਤ ਦਾ ਸੰਗੀਤ ਵੀ ਤਿਆਰ ਕਰਦੇ ਹਨ। ਜੋ ਗੀਤਕਾਰ ਦੂਜੇ ਗਾਇਕਾਂ ਨੂੰ ਆਪਣੇ ਗੀਤ ਦਿੰਦੇ ਹਨ ਉਹਨਾਂ ਨੂੰ ਬਦਲੇ ਵਿੱਚ ਕੰਪਨੀ ਜਾਂ ਗਾਇਕ ਵੱਲੋ ਇੱਕ ਰਕਮ ਦਿੱਤੀ ਜਾਂਦੀ ਹੈ ਜਿਸ ਨੂੰ ਰਾੱਇਲਟੀ (Royalty) ਆਖਦੇ ਹਨ।[1][2] ਰਾੱਇਲਟੀ ਦੇ ਪੰਜਾਬੀ ਮਾਅਨੇ ਹਨ, ਸ਼ਾਹੀ ਹੱਕ ਜਾਂ ਹੱਕ-ਮਾਲਕੀ

ਹਵਾਲੇ