ਫਰਮਾ:Infobox settlement 'ਅਲਾਲ ਭਾਰਤ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਬਲਾਕ ਸੰਗਰੂਰ ਦਾ ਇੱਕ ਪਿੰਡ ਹੈ। ਇਹ ਪਿੰਡ ਸ਼ੇਰਪੁਰ ਤੋਂ 08 ਕਿਲੋਮੀਟਰ ਦੂਰ ਸਥਿਤ ਹੈ। ਪਿੰਡ ਵਿੱਚ ਦੋ ਗੁਰਦੁਆਰੇ ਤੇ ਇੱਕ ਡੇਰਾ ਮੌਜੂਦ ਹੈ। [1]

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ