>Charan Gill ਦੁਆਰਾ ਕੀਤਾ ਗਿਆ 14:45, 31 ਅਗਸਤ 2021 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
ਅਲੀ ਉਸਮਾਨ ਬਾਜਵਾ ਇੱਕ ਪਾਕਿਸਤਾਨੀ ਪੰਜਾਬੀ ਕਹਾਣੀਕਾਰ ਨਾਟਕਕਾਰ, ਸਕ੍ਰਿਪਟ ਲੇਖਕ ਅਤੇ ਫਿਲਮ ਨਿਰਮਾਤਾ ਹੈ।
ਅਲੀ ਉਸਮਾਨ ਬਾਜਵਾ ਸਿਆਲਕੋਟ ਵਿੱਚ ਪੈਦਾ ਹੋਇਆ ਸੀ ਅਤੇ ਇਸ ਵੇਲੇ ਲਾਹੌਰ ਵਿੱਚ ਰਹਿੰਦਾ ਹੈ। ਉਸਨੇ ਸਰਕਾਰੀ ਕਾਲਜ ਯੂਨੀਵਰਸਿਟੀ, ਲਾਹੌਰ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਇਸ ਸਮੇਂ ਰੇਡੀਓ ਪਾਕਿਸਤਾਨ ਲਾਹੌਰ, ਪੀਬੀਸੀ ਵਿੱਚ ਕੰਮ ਕਰ ਰਿਹਾ ਹੈ।
ਬਾਹਰੀ ਲਿੰਕ