Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਅਸ਼ੋਕ ਵਾਜਪਾਈ

ਭਾਰਤਪੀਡੀਆ ਤੋਂ

ਫਰਮਾ:Infobox writer

ਅਸ਼ੋਕ ਵਾਜਪਾਈ ({{#ifeq:|no|ਹਿੰਦੀ|ਹਿੰਦੀ}}: अशोक वाजपेयी{{#if:|‎}}{{#ifexist:Template:ISO 639 name hi|[[Category:Articles containing {{#switch:hi

 |en|eng   = explicitly cited English
 |#default = {{#ifexist:Category:Articles containing ਫਰਮਾ:ISO 639 name hi-language text
  |ਫਰਮਾ:ISO 639 name hi
  |non-English
 }}
}}-language text]]|{{#switch:
 {{#if: 
 | {{{demospace}}}    
 | {{#ifeq:|
   | main
   | other
   }} 
 }}

| main = | other | #default = }}}}) (ਜਨਮ 16 ਜਨਵਰੀ 1941) ਇੱਕ ਭਾਰਤੀ ਹਿੰਦੀ ਕਵੀ, ਨਿਬੰਧਕਾਰ, ਸਾਹਿਤਕ ਸੱਭਿਆਚਾਰਕ ਆਲੋਚਕ ਹੈ। ਉਸਨੇ ਸੱਭਿਆਚਾਰ ਅਤੇ ਕਲਾਵਾਂ ਦੇ ਉਘੇ ਪ੍ਰਸ਼ਾਸਕ, ਅਤੇ ਸਾਬਕਾ ਸਿਵਲ ਅਧਿਕਾਰੀ ਵਜੋਂ ਵੀ ਖੂਬ ਸੇਵਾ ਨਿਭਾਈ ਹੈ। ਉਹ ਭਾਰਤ ਦੀ ਕਲਾਵਾਂ ਦੀ ਰਾਸ਼ਟਰੀ ਅਕੈਡਮੀ ਲਲਿਤ ਕਲਾ ਅਕੈਡਮੀ ਦਾ (2008-2011) ਚੇਅਰਮੈਨ ਵੀ ਰਿਹਾ ਹੈ।[1][2] ਉਸਨੇ ਕਵਿਤਾ, ਕਲਾ ਅਤੇ ਆਲੋਚਨਾ ਦੀਆਂ 23 ਤੋਂ ਵਧ ਕਿਤਾਬਾਂ ਪ੍ਰਕਾਸ਼ਿਤ ਕੀਤੀਆਂ ਹਨ, ਉਨ੍ਹਾਂ ਦੀਆਂ ਕਵਿਤਾਵਾਂ ਦੇ ਸੰਗ੍ਰਹਿ ਕਹੀਂ ਨਹੀਂ ਵਹੀਂ ਲਈ 1994 ਵਿੱਚ ਉਨ੍ਹਾਂ ਨੂੰ ਭਾਰਤ ਸਰਕਾਰ ਦੁਆਰਾ ਸਾਹਿਤ ਅਕਾਦਮੀ ਇਨਾਮ ਨਾਲ ਨਵਾਜਿਆ ਗਿਆ। [3]

ਜੀਵਨ

ਅਸ਼ੋਕ ਵਾਜਪਾਈ ਦਾ ਜਨਮ 16 ਜਨਵਰੀ 1941 ਨੂੰ ਮੱਧ ਪ੍ਰਦੇਸ਼ ਸਾਗਰ ਜਿਲ੍ਹੇ ਦੇ ਦੁਰਗ ਵਿੱਚ ਹੋਇਆ ਸੀ। ਉਸ ਦਾ ਪਰਵਾਰ ਨਿਮਨ ਮਧਵਰਗੀ ਅਤੇ ਸੰਸਕਾਰੀ ਸੀ। ਉਸ ਦੀ ਪੜ੍ਹਾਈ ਸਾਗਰ ਯੂਨੀਵਰਸਿਟੀ ਅਤੇ ਸੇਂਟ ਸਟੀਫ਼ਨਜ ਕਾਲਜ ਦਿੱਲੀ ਯੂਨੀਵਰਸਿਟੀ ਤੋਂ ਹੋਈ ਹੈ। ਉਹ ਮੱਧ ਪ੍ਰਦੇਸ਼ ਸਰਕਾਰ ਦੇ ਅਹਿਮ ਪਦਾਂ ਉੱਤੇ ਰਹਿੰਦੇ ਹੋਏ ਸਾਹਿਤ, ਕਲਾ ਅਤੇ ਸਭਿਆਚਾਰ ਦੇ ਖੇਤਰ ਵਿੱਚ ਨਿੱਗਰ ਸਰਗਰਮੀਆਂ ਕਰਦਾ ਰਿਹਾ ਹੈ।

ਰਚਨਾਵਾਂ

ਕਾਵਿ-ਸੰਗ੍ਰਹਿ

ਆਲੋਚਨਾ

ਫੁਟਕਲ

ਸਨਮਾਨ

ਹਵਾਲੇ

1 }}
     | references-column-width 
     | references-column-count references-column-count-{{#if:1|{{{1}}}}} }}
   | {{#if: 
     | references-column-width }} }}" style="{{#if: 
   | {{#iferror: {{#ifexpr: 1 > 1 }}
     | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}};
     | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }}
   | {{#if: 
     | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: 
   | upper-alpha
   | upper-roman
   | lower-alpha
   | lower-greek
   | lower-roman = {{{group}}}
   | #default = decimal}};">
  1. "General Council Members". Lalit Kala Akademi website. 
  2. "The Word: Ashok Vajpeyi, Poet and former chairman of Lalit Kala Akademi". Tehelka Magazine, Vol 9, Issue 09, Dated. 03 Mar 2012.  Check date values in: |date= (help)
  3. "Ashok Vajpeyi". Jaipur Literature Festival.