ਕਰੇਵਾ

>Satdeepbot (→‎top: clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 16:41, 4 ਮਈ 2019 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਕਰੇਵਾ ਵਿਆਹ ਦਾ ਇੱਕ ਰੂਪ ਹੈ। ਇਹ ਆਮ ਤੋਰ ਤੇ ਪੰਜਾਬ ਦੇ ਜੱਟਾਂ ਅਤੇ ਹਰਿਆਣੇ ਦੇ ਜਾਟਾਂ ਵਿੱਚ ਪ੍ਰਚਲਿਤ ਹੈ।[1] ਇਸ ਵਿੱਚ ਔਰਤ ਅਤੇ ਮਰਦ ਦਾ ਪੁੰਨ ਦਾ ਵਿਆਹ ਨਹੀਂ ਹੁੰਦਾ, ਸਗੋਂ ਔਰਤ ਪੈਸੇ ਦੇ ਕੇ ਲਿਆਂਦੀ ਹੁੰਦੀ ਹੈ। ਜਿਸ ਘਰ ਵਿੱਚ ਪੁੰਨ ਦਾ ਵਿਆਹ ਨਾ ਹੋ ਸਕੇ, ਵੱਡੀ ਉਮਰ ਹੋਣ ਜਾਂ ਹੋਰ ਕਿਸੇ ਕਾਰਨ ਸਾਕ ਨਾ ਹੁੰਦਾ ਹੋਵੇ ਜਾਂ ਪਹਿਲੀ ਔਰਤ ਮਰ ਗਈ ਹੋਵੇ ਤਾਂ ਅਜਿਹੇ ਲੋਕੀਂ ਕਰੇਵੇ ਰਾਹੀ ਵਿਆਹ ਕਰਾਉਂਦੇ ਹਨ। ਬ੍ਰਾਹਮਣਾਂ, ਖੱਤਰੀਆਂ ਵਿੱਚ ਇਸ ਤਰ੍ਹਾਂ ਦੇ ਵਿਆਹ ਦੀ ਕੋਈ ਰੀਤ ਨਹੀਂ ਹੈ, ਪਰ ਜੱਟਾਂ ਅਤੇ ਰਾਜਪੂਤਾਂ ਵਿੱਚ ਇਹ ਆਮ ਹੈ।

ਹੋਰ ਵੇਖੋ

ਹਵਾਲੇ

ਫਰਮਾ:ਹਵਾਲੇ