ਕਸਤੂਰੀ ਵਾਲਾ ਮਿਰਗ
ਫਰਮਾ:ਗਿਆਨਸੰਦੂਕ ਨਿੱਕੀ ਕਹਾਣੀ ਕਸਤੂਰੀ ਵਾਲਾ ਮਿਰਗ ਚੋਟੀ ਦੇ ਪੰਜਾਬੀ ਕਹਾਣੀਕਾਰਾਂ ਵਿੱਚੋਂ ਇੱਕ ਗੁਰਬਚਨ ਸਿੰਘ ਭੁੱਲਰ ਦੀ ਇੱਕ ਪੰਜਾਬੀ ਨਿੱਕੀ ਕਹਾਣੀ ਹੈ।
ਲੇਖਕ ਅਨੁਸਾਰ ਇਹ ਉਸ ਦੇ ਪਿੰਡ ਦੇ ਇੰਦਰ ਸਿੰਘ ਢਿੱਲੋਂ ਨਾਂ ਦੇ ਇੱਕ ਵਿਅਕਤੀ ਦੀ ਕਹਾਣੀ ਸੀ ਜਿਸ ਨੂੰ ਉਹ ਤਾਇਆ ਜੀ ਕਿਹਾ ਕਰਦਾ ਸੀ। ਇਹ ਗੁਰਬਚਨ ਸਿੰਘ ਭੁੱਲਰ ਦੀਆਂ ਉਹਨਾਂ ਇੱਕਾ-ਦੁੱਕਾ ਕਹਾਣੀਆਂ ਵਿਚੋਂ ਹੈ ਜਿਹਨਾਂ ਵਿੱਚ ਉਸਨੂੰ ਕਲਪਨਾ ਦਾ ਰਲਾ ਪਾਉਣਾ ਹੀ ਨਹੀਂ ਪਿਆ। ਇਸ ਕਹਾਣੀ ਦੇ ਮੁੱਖ ਪਾਤਰ, ਸਰਦਾਰ ਉਤਮ ਸਿੰਘ ਸੰਧੂ ਅਸਲੀ ਜੀਵਨ ਵਿੱਚ ਤਾਇਆ ਇੰਦਰ ਸਿੰਘ ਢਿੱਲੋਂ ਹੀ ਸਨ।[1]
ਹਵਾਲੇ
ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ