ਕਿਰਪਾਨ

imported>Satdeepbot (→‎top: clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 17:53, 4 ਮਈ 2019 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਕਿਰਪਾਨ ਗੁਰੂ ਸਾਹਿਬ ਦੀ ਬਖਸ਼ਸ਼ ਅਤੇ ਹਉਮੇ ਤੇ ਹੰਕਾਰ ਨੂੰ ਮਾਰਨ ਵਾਲੀ ਸ਼ਕਤੀ ਦਾ ਚਿਨ੍ਹ ਹੈ। ਕਿਰਪਾਨ ਸਦਾ ਗਾਤਰੇ ਵਿੱਚ ਰੱਖਣੀ ਹੈ ਅਤੇ ਗੁਰੂ ਸਾਹਿਬ ਦਾ ਹੁਕਮ ਮੰਨ ਕੇ ਸਰੀਰ ਤੇ ਧਾਰਨ ਕਰਨੀ ਹੈ। ਬੁਰਾਈਆਂ ਦੇ ਅਧੀਨ ਭੈੜੇ ਮਨੁੱਖ ਜੁਲਮ ਕਰਦੇ ਹਨ, ਉਹਨਾਂ ਤੋਂ ਆਪਣੇ ਆਪ ਦੀ ਅਤੇ ਮਾਨਵਤਾ ਦੀ ਰੱਖਿਆ ਕਰਨ ਦੀ ਪ੍ਰੇਰਨਾ ਕਰਦੀ ਹੈ।

ਫਰਮਾ:ਸਿੱਖੀ


ਫਰਮਾ:Sikhism-stub