ਕੁੱਟੀ

ਭਾਰਤਪੀਡੀਆ ਤੋਂ

ਫਰਮਾ:ਜਾਣਕਾਰੀਡੱਬਾ ਬਸਤੀ

ਕੁੱਟੀ, ਪੰਜਾਬ ਵਿੱਚ ਬਠਿੰਡੇ ਜ਼ਿਲ੍ਹੇ ਦਾ ਇੱਕ ਪਿੰਡ ਹੈ। ਇਹ ਤਹਿਸੀਲ ਦਮਦਮਾ ਸਾਹਿਬ ਅਤੇ ਸੰਗਤ ਬਲਾਕ ਦੇ ਅਧੀਨ ਆਉਂਦਾ ਹੈ।[1][2] ਵਿਦਿਆਰਥੀਆਂ ਦੀ ਸਿੱਖਿਆ ਲਈ ਇਥੇ ਸੀਨੀਅਰ ਸੈਕੰਡਰੀ ਸਕੂਲ ਹੈ। ਜੋ ਵਿਦਿਆਰਥੀਆਂ ਨੂੰ ਵਿਗਿਆਨਕ ਢੰਗ ਨਾਲ ਸਿੱਖਿਆ ਦੇ ਰਿਹਾ ਹੈ।

ਹਵਾਲੇ

  1. "ਬਲਾਕ ਅਨੁਸਾਰ ਪਿੰਡਾਂ ਦੀ ਸੂਚੀ". ਪੰਜਾਬ ਰਾਜ ਪਲਾਨਿੰਗ ਬੋਰਡ. Retrieved 4 ਅਗਸਤ 2013.  Check date values in: |access-date= (help)
  2. Villages in Bathinda District, Punjab state
Wiki letter w.svg

ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ