ਕੇਵਲ ਧਾਲੀਵਾਲ

ਭਾਰਤਪੀਡੀਆ ਤੋਂ

ਫਰਮਾ:Infobox writer ਕੇਵਲ ਧਾਲੀਵਾਲ (ਜਨਮ 7 ਅਕਤੂਬਰ 1964) ਇੱਕ ਪੰਜਾਬੀ ਨਾਟਕਕਾਰ, ਨਿਰਦੇਸ਼ਕ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ ਦੇ ਪ੍ਰਧਾਨ ਹਨ।

ਜੀਵਨ

ਕੇਵਲ ਧਾਲੀਵਾਲ ਦਾ ਜਨਮ ਪਿੰਡ ਧਾਲੀਵਾਲ ਨੇੜੇ ਅਜਨਾਲਾ ਜਿਲ੍ਹਾ ਅੰਮ੍ਰਿਤਸਰ ਵਿੱਚ ਸ਼ਿਵ ਸਿੰਘ ਅਤੇ ਮਹਿੰਦਰ ਕੌਰ ਦੇ ਘਰ ਹੋਇਆ।[1]

ਮੰਚ ਰੰਗਮੰਚ

ਕੇਵਲ ਧਾਲੀਵਾਲ ਨੇ ਮੰਚ ਰੰਗਮੰਚ ਨਾਮ ਦਾ ਨਾਟ ਗਰੁੱਪ ਬਣਾਇਆ ਹੋਇਆ ਹੈ। ਇਸ ਗਰੁੱਪ ਦੀ ਸਥਾਪਨਾ ਕੇਵਲ ਧਾਲੀਵਾਲ ਨੇ ਐਨ.ਐਸ.ਡੀ. ਦਿੱਲੀ ਤੋਂ ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਕੀਤੀ। ਇਸ ਗਰੁੱਪ ਦੇ ਬੈਨਰ ਹੇਠ ਕੇਵਲ ਧਾਲੀਵਾਲ ਨੇ ਪੰਜਾਬ ਵਿੱਚ ਚਲਦੇ ਆ ਰਹੇ ਰੰਗਮੰਚ ਵਿੱਚ ਕਾਫ਼ੀ ਬਦਲਾਵ ਲਿਆਉਂਦੇ ਹਨ। ਜਿਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ;

ਨਾਟਕ

ਨਾਟ-ਸੰਗ੍ਰਹਿ

ਬਾਲ ਨਾਟਕ

ਨਾਟਕ

ਸੰਪਾਦਨ

ਰੰਗ ਮੰਚ ਤੇ ਲੇਖ

  • ਰੰਗ ਕਰਮੀ ਦੀ ਤੀਸਰੀ ਅੱਖ

ਪ੍ਰੋਡਕਸ਼ਨਾਂ

ਸਨਮਾਨ

ਬਾਹਰੀ ਲਿੰਕ

  1. "Manchan Directory". Archived from the original on 2016-05-12. Retrieved 2016-05-12.