ਖ਼ੂਨ (ਗੁਰਬਚਨ ਸਿੰਘ ਭੁੱਲਰ ਦੀ ਕਹਾਣੀ)

ਭਾਰਤਪੀਡੀਆ ਤੋਂ

ਫਰਮਾ:ਗਿਆਨਸੰਦੂਕ ਨਿੱਕੀ ਕਹਾਣੀ ਖ਼ੂਨ ਚੋਟੀ ਦੇ ਪੰਜਾਬੀ ਕਹਾਣੀਕਾਰਾਂ ਵਿੱਚੋਂ ਇੱਕ ਗੁਰਬਚਨ ਸਿੰਘ ਭੁੱਲਰ ਦੀ ਮਲਵਈ ਸੰਵੇਦਨਾ ਨਾਲ ਲਬਰੇਜ਼[1] ਇੱਕ ਪੰਜਾਬੀ ਨਿੱਕੀ ਕਹਾਣੀ ਹੈ। ਇਸ ਤੇ ਅਮਰਦੀਪ ਸਿੰਘ ਗਿੱਲ ਨੇ ਇਸੇ ਨਾਮ ਦੀ ਇੱਕ ਲਘੂ ਫ਼ਿਲਮ ਦਾ ਨਿਰਮਾਣ ਕੀਤਾ ਹੈ।

ਹਵਾਲੇ

Wiki letter w.svg

ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ