ਗੁਜਰਾਤ

ਭਾਰਤਪੀਡੀਆ ਤੋਂ
imported>IMPNFHU ਦੁਆਰਾ ਕੀਤਾ ਗਿਆ 17:48, 1 ਅਗਸਤ 2021 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
Jump to navigation Jump to search

ਫਰਮਾ:Infobox state

ਗੁਜਰਾਤ(ਫਰਮਾ:Audio ਗੁਜਰਾਤੀ ਭਾਸ਼ਾ ਵਿੱਚ: ગુજરાત) ਭਾਰਤ ਦੇ ਵੱਡੇ ਰਾਜਾਂ ਵਿੱਚ ਸ਼ਾਮਿਲ ਹੈ।[1][2][3][4] ਇਸ ਦੇ ਪੱਛਮ ਵੱਲ ਪਾਕਿਸਤਾਨ, ਦੱਖਣ ਵੱਲ ਮਹਾਰਾਸ਼ਟਰ, ਉੱਤਰ ਵਿੱਚ ਰਾਜਸਥਾਨ, ਉੱਤਰ-ਪੂਰਬ ਵਿੱਚ ਮੱਧ ਪ੍ਰਦੇਸ਼ ਹੈ। ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ਹੈ, ਅਤੇ ਇਸ ਦਾ ਸਭ ਤੋਂ ਵੱਡਾ ਸ਼ਹਿਰ ਅਹਿਮਦਾਬਾਦ ਹੈ। ਅਹਿਮਦਾਬਾਦ ਗੁਜਰਾਤ ਦਾ ਇੱਕਲਾ ਮਹਾਨਗਰ ਸ਼ਹਿਰ ਹੈ।[5]

ਗੁਜਰਾਤ ਰਾਜ ਮਈ 1, 1960 ਨੂੰ ਸਥਾਪਿਤ ਹੋਇਆ ਸੀ।

ਨਦੀਆਂ

ਨਰਮਦਾ ਦਰਿਆ, ਤਾਪਤੀ ਦੁਆਬਾ ਦਰਿਆ, ਸਾਬਰਮਤੀ ਦਰਿਆ

ਉਦਯੋਗ

ਰਾਜ ਦਾ ਮੁੱਖ ਉਦਯੋਗ ਕੱਪਡ਼ਾ ਉਦਯੋਗ ਹੈ।ਇਸ ਤੋਂ ਬਿਨਾ ਕਪਾਹ, ਤੰਬਾਕੂ, ਦਵਾਈਆਂ, ਰਸਾਇਣਿਕ, ਕਾਗਜ਼, ਸੀਮੈਂਟ ਅਤੇ ਖੰਡ ਵੀ ਇੱਥੋਂ ਦੇ ਮਹੱਤਵਪੂਰਨ ਉਦਯੋਗ ਹਨ। ਰਾਜ ਵਿੱਚ ਸੋਡਾ ਐਸ਼, ਕਾਸਟਿਕ ਸੋਡਾ ਅਤੇ ਰਸਾਇਣਿਕ ਖਾਦ ਵੱਡੀ ਮਾਤਰਾ ਵਿੱਚ ਪੈਦਾ ਹੁੰਦੀ ਹੈ। ਇਹ ਰਾਜ ਲੂਣ ਉਤਪਾਦਨ ਵਿੱਚ ਵੀ ਭਾਰਤ ਦਾ ਮੁੱਖ ਰਾਜ ਹੈ।

ਯੂਨੀਵਰਸਿਟੀ

ਗੁਜਰਾਤ ਖੇਤੀਬਾੜੀ ਯੂਨੀਵਰਸਿਟੀ, ਗੁਜਰਾਤ ਆਯੂਰਵੇਦ ਯੂਨੀਵਰਸਿਟੀ, ਗੁਜਰਾਤ ਯੂਨੀਵਰਸਿਟੀ, ਗੁਜਰਾਤ ਵਿੱਦਿਆਪੀਠ, ਮਹਾਰਾਜ ਸਾਇਜੀ ਰਾਓ ਯੂਨੀਵਰਸਿਟੀ, ਸਰਦਾਰ ਪਟੇਲ ਯੂਨੀਵਰਸਿਟੀ, ਸੌਰਾਸ਼ਟਰ ਯੂਨੀਵਰਸਿਟੀ, ਦੱਖਣੀ ਗੁਜਰਾਤ ਯੂਨੀਵਰਸਿਟੀ ਕੈਂਪਸ ਇੱਥੋਂ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਹਨ।

ਪ੍ਰਸਿੱਧ ਸ਼ਖਸੀਅਤਾਂ

ਬਾਹਰੀ ਕੜੀਆਂ

ਫਰਮਾ:ਭਾਰਤ ਦੇ ਰਾਜ ਫਰਮਾ:ਗੁਜਰਾਤ ਦੇ ਜਿਲ੍ਹੇ

ਫੋਟੋ ਗੈਲਰੀ

ਹਵਾਲੇ

ਫਰਮਾ:ਹਵਾਲੇ ਫਰਮਾ:ਕਾਮਨਜ਼ ਸ਼੍ਰੇਣੀ

  1. "ગુજરાતની જીડીપી ભારતના સરેરાશ જીડીપી કરતાં વધારે". ડી.એન.એ.
  2. ਫਰਮਾ:Cite news
  3. GDP: The top 10 cities in।ndia - Rediff.com Business
  4. Gujarat| DeshGujarat.Com » Archives » Surat:India’s Fastest Growing City, Ahmedabad 3rd(English Text)
  5. "ਅਹਿਮਦਾਬਾਦ-ਮਹਾਨਗਰ ਸ਼ਹਿਰ". ਇੰਡੀਆ ਨੈੱਟਜੋਨ accessdate=24-4-2012. {{cite web}}: Missing pipe in: |publisher= (help); line feed character in |publisher= at position 14 (help)